Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing 4 ਦਿਨ ਬਾਰਿਸ਼-ਤੂਫ਼ਾਨ ਦਾ ਯੈਲੋ ਅਲਰਟ

4 ਦਿਨ ਬਾਰਿਸ਼-ਤੂਫ਼ਾਨ ਦਾ ਯੈਲੋ ਅਲਰਟ

ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ 19 ਜੂਨ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਦੇ ਬਹੁਤੇ ਹਿੱਸਿਆਂ ਵਿਚ ਗਰਜ-ਚਮਕ ਸਹਿਤ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਇਸ ਪ੍ਰੀ-ਮਾਨਸੂਨ ਗਤੀਵਿਧੀ ਕਾਰਨ ਤਾਪਮਾਨ ਵਿਚ ਚਾਰ ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਪ੍ਰੀ-ਮਾਨਸੂਨ ਮੀਂਹ ਹੈ ਅਤੇ ਮਾਨਸੂਨ ਦੇ ਆਗਮਨ ਨੂੰ ਲੈ ਕੇ ਅਜੇ ਸਪੱਸ਼ਟ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ।