Business Khas

Latest news
ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸੁਨੇਹਾ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚਿਆ 251 ਮੈਂਬਰੀ ਜੱਥਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਅਤੇ ਅਰਦਾਸ ਕਰਨ ਲਈ ਜਲੰਧਰ ਤੋਂ ਜਥਾ ਰਵਾ ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਨੇ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ: ਮੋਹਿੰਦਰ ਭਗਤ ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ...
You are currently viewing ਪੰਜਾਬ ਦੇ 4 ਜ਼ਿਲ੍ਹਿਆਂ ਦਾ ਅੱਜ ਲੂ ਦਾ ਯੈਲੋ ਅਲਰਟ

ਪੰਜਾਬ ਦੇ 4 ਜ਼ਿਲ੍ਹਿਆਂ ਦਾ ਅੱਜ ਲੂ ਦਾ ਯੈਲੋ ਅਲਰਟ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਲੂ ਦਾ ਅਲਰਟ ਹੈ। ਸੂਬੇ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਕੱਲ੍ਹ ਯਾਨੀ ਕਿ 9 ਜੂਨ ਨੂੰ ਸੂਬੇ ਦੇ 9 ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰਦੀਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। 10 ਜੂਨ ਨੂੰ ਸੂਬੇ ਭਰ ‘ਚ ਲੂ ਦਾ ਯੈਲੋ ਅਲਰਟ ਹੈ।