Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ


ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ

ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।