Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਮਰੀਕਾ ਵਿਚ ਦੋ ਸਕੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ

ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦੀ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।4 ਮਈ ਸਵੇਰੇ ਅਮਰੀਕਾ ਤੋਂ ਇਹ ਦੁਖਦਾਈ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸਕੇ ਭਰਾ ਹਨ। ਜੋ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸੀ। ਦੋਵੇਂ ਮ੍ਰਿਤਕ ਨੌਜਵਾਨਾਂ ਦੇ ਨਾਂ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਹਨ।

ਰਿਸ਼ਤੇਦਾਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦਾ ਕਪੂਰਥਲਾ ਦੇ ਪਿੰਡ ਕਾਂਜਲੀ ਦੇ ਇਕ ਵਿਅਕਤੀ ਨਾਲ ਅਮਰੀਕਾ ਵਿਚ ਸਟੋਰ ਦੀ ਮਾਲਕੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਇਕ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ‘ਤੇ ਹਮਲਾ ਕਰ ਦਿੱਤਾ। ਪੋਰਟਲੈਂਡ ‘ਚ 10 ਤੋਂ ਵੱਧ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।