Business Khas

Latest news
ਪੰਜਾਬ ‘ਚ ਫਿਰ ਹੋਵੇਗਾ ਬਲੈਕਆਊਟ 28 ਰੁਪਏ ਤੱਕ ਵਧ ਸਕਦੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਤੋਂ 25 ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ ਵੈਸ਼ਨੋ ਦੇਵੀ ਮੰਦਰ ਵਿੱਚ ਆਸਥਾ ਚੜ੍ਹਾਵੇ ਦੀ ਚਾਂਦੀ ਚ 95% ਮਿਲਾਵਟ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ

ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਹੋਏ ਵੱਡੇ ਹਾਦਸੇ ਦਾ ਸ਼ਿਕਾਰ

ਬਾਲੀਵੁੱਡ ਬਾਦਸ਼ਾਹ ਅਮਿਤਾਭ ਬੱਚਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਜਾਣ ਕੇ ਦੁੱਖ ਹੋਵੇਗਾ ਕਿ ਅਦਾਕਾਰ ਸ਼ੂਟਿੰਗ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸਦੇ ਚੱਲਦੇ ਅਮਿਤਾਭ ਨੂੰ ਸੱਟ ਵੀ ਲੱਗ ਗਈ ਹੈ। ਇਹ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਬਲਾਗ ਰਾਹੀਂ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਉਨ੍ਹਾਂ ਨਾਲ ਹਾਦਸਾ ਹੋ ਗਿਆ ਸੀ।
ਦੱਸ ਦੇਈਏ ਕਿ ਅਮਿਤਾਭ ਹੈਦਰਾਬਾਦ ਵਿੱਚ ਆਪਣੀ ਫਿਲਮ ‘ਪ੍ਰੋਜੈਕਟ ਕੇ’ ਲਈ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਸੱਟ ਲੱਗ ਗਈ ਜਿਸ ਵਿੱਚ ਉਨ੍ਹਾਂ ਦੀਆਂ ਪਸਲੀਆਂ ਨੂੰ ਨੁਕਸਾਨ ਪਹੁੰਚਿਆ।