Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਅਰਬਨ ਸਟੇਟ ਫੇਜ-1 ’ਚ ਕੂੜੇ ਦੇ ਢੰਪ ਨੂੰ ਲੈ ਕੇ ਹੋਏ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ/ਟੀਕੂ ਕੋਮਲ)-ਅਰਬਨ ਸਟੇਟ ਫੇਜ-1 ’ਚ ਇਲਾਕਾ ਵਾਸੀਆਂ ਨੇ ਰੋਸ਼ ਜਤਾਇਆ। ਉਨ੍ਹਾਂ ਨੇ ਕਿਹਾ ਕਿ ਜੌਨ-9 ’ਚ ਕੂੜੇ ਦੇ ਡੰਪ ਨਹੀਂ ਬਣਨ ਦਿੱਤਾ ਜਾਵੇਗਾ। ਜੇਕਰ ਬਣਿਆ ਜਾਵੇ ਤਾਂ ਸੱਤ ਨੰਬਰ ਡੀਵਜਨ ਕੋਲ ਜਿਥੇ ਪਹਿਲਾਂ ਬਣਿਆ ਹੋਇਆ। ਉਥੇ ਵਧਿਆ ਢੰਗ ਨਾਲ ਬਣਾਓ। ਮਾਰਕੀਟ ਵਿਚ ਇਸ ਦੀ ਬਦਬੂਹ ਬਹੁਤ ਆਉਦੀ ਹੈ। ਨਿਗਮ ਕਮਿਸ਼ਨਰ ਨੂੰ ਕਈ ਵਾਰ ਕਹਿ ਚੁੱਕੇ ਹਾਂ ਮਗਰ ਸਮਝਦੇ ਹੀ ਨਹੀਂ। ਉਹ ਕੂੜੇ ਤੋਂ ਭਰੇ ਟਰਾਲੀ ਭੇਜੇ ਦਿੰਦੇ ਹਨ। ਅਜਿਹਾ ਕਰਕੇ ਆਪਣੇ ਆਪ ਨੂੰ ਕੀ ਸਾਬਤ ਕਰਨਾ ਚਾਹੁੰਦੇ ਹਨ। ਇਸ ਮੌਕੇ ’ਤੇ ਇਲਾਕਾ ਕੌਂਸਲਰ ਸਾਬਕਾ ਨੀਰਜਾ ਨੇ ਕਿਹਾ ਕਿ ਇਸ ਤਰ੍ਹਾਂ ਕਰਕੇ ਆਮ ਲੋਕਾਂ ਦੇ ਸਿਹਤ ਨਾਲ ਖੇੜਵਾੜ ਕਰ ਰਹੇ ਹਨ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸਹੂਲਤ ਦੇਣ ਪਰ ਸਹੀ ਢੰਗ ਦਿੱਤਾ ਜਾਵੇਗਾ। ਇਸ ਮੌਕੇ ’ਤੇ ਰਾਮ ਦਿਆਲ ਨੇ ਕਿਹਾ ਕਿ ਦੋ-ਤਿੰਨ ਵਾਰ ਮੰਗ ਪੱਤਰ ਦਿੱਤਾ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।