Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਖੱਡ ‘ਚ ਡਿੱਗੀ

ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਇਕ ਬੱਸ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਝੱਜਰ ਕੋਟਲੀ ਨੇੜੇ ਤਿਲਕ ਕੇ ਖਾਈ ‘ਚ ਜਾ ਡਿੱਗੀ। ਇਸ ਭਿਆਨਕ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਇਕੋ ਪਰਿਵਾਰ ਦੇ ਦਸ ਲੋਕਾਂ ਦੀ ਮੌਤ ਹੋਈ ਹੈ। ਇਹ ਪਰਿਵਾਰ ਆਪਣੇ ਬੱਚੇ ਦਾ ਮੁੰਡਨ ਕਰਵਾਉਣ ਲਈ ਮਾਤਾ ਵੈਸ਼ਨੋ ਦੇਵੀ ਜਾ ਰਿਹਾ ਸੀ।

ਜੰਮੂ ਦੇ ਡੀਸੀ ਨੇ ਦੱਸਿਆ ਕਿ ਇਹ ਬੱਸ ਕਟੜਾ ਜਾ ਰਹੀ ਸੀ। ਜ਼ਖਮੀ ਯਾਤਰੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਬੱਸ 75 ਯਾਤਰੀਆਂ ਨੂੰ ਲੈ ਕੇ ਕਟੜਾ ਜਾ ਰਹੀ ਸੀ। ਫਿਰ ਝੱਜਰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਕੋਟਲੀ ਦੇ ਕੋਲ ਇਕ ਖਾਈ ‘ਚ ਜਾ ਡਿੱਗੀ।ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਜੰਮੂ ਤੋਂ ਕਰੀਬ ਤੀਹ ਕਿਲੋਮੀਟਰ ਦੂਰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਤਿਲਕ ਗਈ ਅਤੇ ਇੱਕ ਪੁਲ ਦੇ ਉੱਪਰੋਂ ਖਾਈ ‘ਚ ਜਾ ਡਿੱਗੀ। ਹਾਦਸਾ ਸਵੇਰੇ ਵਾਪਰਿਆ ਅਤੇ ਸਥਾਨਕ ਲੋਕਾਂ ਅਤੇ ਪੁਲਿਸ ਨੇ ਬੱਸ ‘ਚੋਂ ਸਵਾਰੀਆਂ ਨੂੰ ਬਾਹਰ ਕੱਢਿਆ।