Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੱਜ ਤੋਂ ਸ਼ੁਰੂ ਹੋਵੇਗੀ 2000 ਦੇ ਨੋਟਾਂ ਦੀ ਬਦਲੀ

ਬੈਂਕ ‘ਚ 2000 ਰੁਪਏ (Rs 2000 notes) ਦੇ ਨੋਟ ਜਮ੍ਹਾ ਕਰਵਾਉਣ ਅਤੇ ਬਦਲਣ ਦੀ ਤਰੀਕ ਅੱਜ ਤੋਂ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਪਿਛਲੇ ਸ਼ੁੱਕਰਵਾਰ ਨੂੰ, ਭਾਰਤੀ ਰਿਜ਼ਰਵ ਬੈਂਕ (RBI) ਨੇ 2000 ਰੁਪਏ ਦੇ ਸਾਰੇ ਨੋਟਾਂ ਨੂੰ ਪ੍ਰਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। 23 ਮਈ ਤੋਂ 2000 ਰੁਪਏ ਦੇ ਨੋਟ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ।

ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਸਾਰੇ ਬੈਂਕਾਂ ਨੂੰ ਇਸ ਲਈ ਤਿਆਰ ਰਹਿਣ ਲਈ ਕਿਹਾ ਹੈ। ਪਰ ਪਿਛਲੇ ਦੋ ਦਿਨਾਂ ਤੋਂ ਸਭ ਤੋਂ ਵੱਧ ਭੰਬਲਭੂਸਾ ਇਹ ਸੀ ਕਿ ਕੀ 2000 ਰੁਪਏ ਦੇ ਨੋਟ ਬਦਲਣ ਲਈ ਬੈਂਕਾਂ ਵਿੱਚ ਫਾਰਮ ਭਰਨਾ ਪਵੇਗਾ? ਰਿਜ਼ਰਵ ਬੈਂਕ ਨੇ ਹੁਣ ਇਹ ਭੰਬਲਭੂਸਾ ਦੂਰ ਕਰ ਦਿੱਤਾ ਹੈ। ਰਿਜ਼ਰਵ ਬੈਂਕ ਨੇ ਸਾਫ ਕਿਹਾ ਹੈ ਕਿ 2000 ਰੁਪਏ ਦੇ ਨੋਟਾਂ ਦਾ ਡਾਟਾ ਬਰਕਰਾਰ ਰੱਖਣ ਲਈ ਬੈਂਕ ਨੂੰ ਹਰ ਜਮ੍ਹਾ ਅਤੇ ਐਕਸਚੇਂਜ ‘ਤੇ ਇਕ ਫਾਰਮ ਭਰਨਾ ਹੋਵੇਗਾ।