Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਦਾ ਜਗ੍ਹਾ-ਜਗ੍ਹ ਸਨਮਾਨ

ਹਰ ਜਗਾ ਪਾਈ ਜਾ ਰਹੀ ਖੁਸ਼ੀ ਦੀ ਲਹਿਰਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਸੀਨੀਅਰ ਆਗੂ ਅਤੇ ਜਲੰਧਰ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਦਾ ਜਲੰਧਰ ਸ਼ਹਿਰ ਵਿਚ ਵੱਖ-ਵੱਖ ਜਗਾ ਤੇ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਲੋਕ ਉਹਨਾਂ ਦੇ ਲੋਕ ਹਿੱਤਾਂ ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਅਤੇ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਕਾਰਜਾ ਕਰ ਕੇ ਉਨ੍ਹਾਂ ਦ ਜਗ੍ਹਾ-ਜਗ੍ਹਾ ਸਨਮਾਨ ਕਰ ਰਹੇ ਹਨ ਇਸੇ ਸਬੰਧ ਵਿਚ ਅੱਜ ਵਾਰਡ ਨੰਬਰ 45 ਦੇ ਇਲਾਕਾ ਦਿਲਬਾਗ ਨਗਰ ਵਿਖੇ ਸ਼੍ਰੀ ਰਾਧੇ ਰਾਧੇ ਪਾਰਕ ਵੈਲਫੇਅਰ ਸੁਸਾਇਟੀ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੋਰਨਾ ਤੋ ਇਲਾਵਾ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਦਰਸ਼ਨ ਲਾਲ ਸ਼ਰਮਾ ਸ੍ਰੀ ਗੁਲਸ਼ਨ ਸ਼ਰਮਾ ਸ੍ਰੀ ਸੰਦੀਪ ਬਜਾਜ ਸ੍ਰੀ ਅਰਵਿੰਦ ਲਾਂਬਾ ਸ੍ਰੀ ਤੁਸ਼ਾਰ ਗਾਂਧੀ ਸਰਦਾਰ ਗੁਰਦੀਪ ਸਿੰਘ ਅੰਮ੍ਰਿਤਪਾਲ ਸਿੰਘ ਭਾਟੀਆ ਜਸਵੀਰ ਸਿੰਘ ਸ੍ਰੀ ਅਸ਼ਵਨੀ ਕੁਮਾਰ ਅਰੋੜਾ ਸ੍ਰੀ ਨਰਿੰਦਰ ਚੀਮਾ ਜਤਿੰਦਰ ਬਾਂਸਲ ਰਿੰਕੂ ਮਨਚੰਦਾ ਰਾਜਨ ਕਈ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਨੇ ਸਰਦਾਰ ਕਮਲਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਹਰ ਮੌਕੇ ਤੇ ਉਨ੍ਹਾਂ ਦਾ ਸਾਥ ਦੇਣ ਦਾ ਵਿਸ਼ਵਾਸ਼ ਦਵਾਇਆ