Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਆਯੂਸ਼ਮਾਨ ਭਵ ਅਭਿਆਨ ਦੇ ਆਗਮਨ ਵੇਲੇ ਆਖਰੀ ਉਮੀਦ N.G.O ਨੂੰ ਕੀਤਾ ਗਿਆ ਸਨਮਾਨਿਤ

ਆਯੂਸ਼ਮਾਨ ਭਵ ਅਭਿਆਨ ਦੇ ਆਗਮਨ ਵੇਲੇ ਆਖਰੀ ਉਮੀਦ N.G.O ਨੂੰ ਕੀਤਾ ਗਿਆ ਸਨਮਾਨਿਤ

ਜਲੰਧਰ,(ਸੰਜੇ ਸ਼ਰਮਾ)-ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੁ ਵੱਲੋ ਪਿੱਛਲੇ ਦਿਨੀਂ ਆਯੂਸ਼ਮਾਨ ਭਵ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਖ-ਵੱਖ ਪ੍ਰਾਂਤਾ ਦੇ ਉੱਚ ਅਧਕਾਰੀਆਂ ਵੱਲੋ ਆਨਲਾਈਨ ਹੋ ਇਸ ਸਕੀਮ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਆਪਣੇ ਆਪਣੇ ਇਲਾਕੇ ਦੀਆ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਜਲੰਧਰ ਦੇ ਸਿਵਲ ਹਸਪਤਾਲ ਵਿਖੇ ਹੋਏ ਇਸ ਸਮਾਗਮ ਦੌਰਾਨ ਆਖਰੀ ਉਮੀਦ ਸੰਸਥਾ ਵਲੋ ਸਿਵਿਲ ਹਸਪਤਾਲ ਨਾਲ ਮਿਲ ਕੇ ਨਿਭਾਇਆ ਜਾ ਰਹੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ। ਆਖਰੀ ਉਮੀਦ N.G.O ਨੂ ਇਹ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨੀਤਿਕ, ਧਾਰਮਿਕ ਸੰਸਥਾਵਂ ਤੋਂ ਇਲਾਵਾ ਸਿਵਲ ਹਸਪਤਾਲ ਦੀ ਪੂਰੀ ਟੀਮ ਮੌਜੂਦ ਸੀ।

CivilHospital #civilhospital #jalandharcity #sewa #smajsewa #manavta #manukhta_di_sewa_