Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਲਮਪੁਰ ਵਿਖੇ ਪ੍ਰਕਾਸ਼ ਪੂਰਬ ਸਬੰਧ ਵਿੱਚ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ

ਮਿਆਣੀ ,( ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਆਲਮਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਆਲਮਪੁਰ ਵੱਲੋਂ ਗ੍ਰਾਮ ਪੰਚਾਇਤ, ਨੌਜਵਾਨਾਂ ਸਭਾ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਪਾਉਣ ਉਪਰੰਤ ਸਰਕਾਰੀ ਹਾਈ ਸਕੂਲ ਆਲਮਪੁਰ ਦੀ ਗਰਾਉਂਡ ਵਿਖੇ ਸਜਾਏ ਗਏ ਕੀਰਤਨ ਕੀਰਤਨ ਦਰਬਾਰ ਵਿੱਚ ਕੀਰਤਨ ਦਰਬਾਰ ਵਿੱਚ ਭਾਈ ਪਵਨਦੀਪ ਸਿੰਘ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ ,ਢਾਡੀ ਜਥਾ ਭਾਈ ਗੁਰ ਪ੍ਰਤਾਪ ਸਿੰਘ ਪਦਮ ਸ੍ਰੀ ਅੰਮ੍ਰਿਤਸਰ, ਕਥਾ ਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਅਨੰਦਪੁਰ ਸਾਹਿਬ ਵਾਲੇ, ਭਾਈ ਮਲਕੀਤ ਸਿੰਘ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਸੰਤ ਬਾਬਾ ਹੀਰਾ ਸਿੰਘ ਖਾਲਸਾ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ,ਢਾਡੀ ਜਥਾ ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਆਦਿ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨਿਹਾਲ ਕੀਤਾ ਇਸ ਮੌਕੇ ਜਗਮੋਹਨ ਸਿੰਘ ਬੱਬੂ ਘੁੰਮਣ, ਪ੍ਰਧਾਨ ਗੁਲਜਾਰ ਸਿੰਘ ਬਾਦਲੀਆ, ਸਰਪੰਚ ਨਵਦੀਪਪਾਲ ਸਿੰਘ ਰਿੰਪਾ, ਕਮਲਜੀਤ ਸਿੰਘ ਬੱਬਲੂ, ਜਸਵੀਰ ਸਿੰਘ ਸੁਖਜਿੰਦਰ ਸਿੰਘ ਐਸ, ਬਲਦੇਵ ਸਿੰਘ ਬਾਦਲੀਆ, ਭਜਨ ਸਿੰਘ ਲਾਟੀ, ਹੈਡ ਮਾਸਟਰ ਦਿਲਬਾਗ ਸਿੰਘ, ਰਵੇਲ ਸਿੰਘ, ਗੁਰਜੀਤ ਸਿੰਘ, ਡੀਐਸਪੀ ਕਸ਼ਮੀਰ ਸਿੰਘ, ਕਰਨੈਲ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਪੰਜਾਬ ਸਿੰਘ, ਬਲਵਿੰਦਰ ਸਿੰਘ, ਅਨਮੋਲ, ਜਸਪ੍ਰੀਤ ਸਿੰਘ, ਜੱਸੀ, ਕਰਨ ,ਕਾਲਾ, ਜਸ਼ਨ ,ਸਰਪੰਚ ਲਖਵੀਰ ਸਿੰਘ ਔਲਖ, ਕਲਵੀਰ ਸਿੰਘ ਇਟਲੀ,ਬਲਵੀਰ ਸਿੰਘ, ਦਵਿੰਦਰ ਪਾਲ ਸਿੰਘ ਬਾਦਲੀਆ, ਗੁਰਦੀਸ਼ ਸਿੰਘ, ਕੁਲਬੀਰ ਸਿੰਘ ਇੰਗਲੈਂਡ, ਨੰਬਰਦਾਰ ਗੁਰਬਖਸ਼ ਸਿੰਘ, ਨੰਬਰਦਾਰ ਗੁਰਦ ਅਮਰੀਕ ਸਿੰਘ ਮਾਹੀ ਆਦਿ ਨੇ ਸਮਾਗਮ ਵਿੱਚ ਹਾਜਰੀ ਲਗਵਾਈ