Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਖ਼ਬਰ ਆ ਰਹੀ ਹੈ ਕਿ ਜੀਵਨਵਾਲ ਬੱਬਰੀ ਬਾਇਪਾਸ ‘ਤੇ ਵਾਪਰੇ ਦਰਦਨਾਕ ਸੜਕ ਹਾਸੇ ਦੌਰਾਨ ਇੱਕ ਸਾਇਕਲ ਸਵਾਰ ਵਿਅਕਤੀ ਦੀ ਮੋਕੇ ‘ਤੇ ਹੀ ਮੌਤ ਹੋ ਗਈ, ਜਿਸਨੂੰ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ ਰਫਤਾਰ ਐਂਬੂਲੈਂਸ ਵੱਲੋਂ ਟੱਕਰ ਮਾਰੀ ਗਈ ਸੀ।

ਇਸ ਦੌਰਾਨ ਨਾਕੇ ‘ਤੇ ਖੜੇ ਪੁਲਿਸ ਕਰਮਚਾਰੀਆਂ ਵੱਲੋਂ ਐਂਬੂਲੈਂਸ ਦੇ ਡਰਾਇਵਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਗਿਆ ਅੱਤੇ ਮ੍ਰਿਤਕ ਦੇਹ ਨੂੰ ਪੋਸਟਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ। ਇਸ ਹਾਦਸੇ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।