Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਐਮਜੀਐਨ ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਦੇ ਵਿਦਿਆਰਥੀ ਨੇ ਅੰਕ ਹਾਸਲ ਕੀਤੇ

ਐਮਜੀਐਨ ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਦੇ ਵਿਦਿਆਰਥੀ ਨੇ ਅੰਕ ਹਾਸਲ ਕੀਤੇ

ਜਲੰਧਰ, (ਸੰਜੇ ਸ਼ਰਮਾ)-ਐਮਜੀਐਨ ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਦੇ ਵਿਦਿਆਰਥੀ ਨੇ ਅੰਕ ਹਾਸਲ ਕੀਤੇ

ਮੈਡੀਕਲ ਸਟਰੀਮ ਵਿੱਚ 96.8% ਅੰਕ ਲੈ ਕੇ ਉਹ ਮੈਡੀਕਲ ਸਟਰੀਮ ਵਿੱਚ ਸਕੂਲ ਵਿੱਚੋਂ ਪਹਿਲੇ ਸਥਾਨ ’ਤੇ ਰਿਹਾ। ਉਸਨੇ ਮਾਰਗਦਰਸ਼ਨ ਅਤੇ ਸਮਰਥਨ ਲਈ ਆਪਣੇ ਦਾਦਾ ਪਿਤਾ, ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।

ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਇਸ ਕਾਮਯਾਬੀ ’ਤੇ ਉਸ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਤੇ ਦਾਦਾ- ਰਜਿੰਦਰ ਸਿੰਘ,ਚਾਚੂ – ਉਪਿੰਦਰਜੋਤ ਸਿੰਘ, ਪਿਤਾ – ਗਗਨਦੀਪ ਸਿੰਘ, ਭੈਣਾਂ . ਇਸ਼ਦੀਪ ਕੌਰਦ, ਮਨਦੀਪ ਕੌਰ, ਮਾਤਾ – ਰੁਬਿੰਦਰ ਕੌਰ  ਉਸਦੇ ਪਰਿਵਾਰਿਕ ਮੈਂਬਰਾਂ ਨੇ ਮੂੰਹ ਮਿੱਠਾ ਕਰਵਾਇਆ