Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਕਰੰਟ ਨਾਲ ਕਰਮਚਾਰੀਆਂ ਦੀ ਮੌਤ ਹੋਣ ‘ਤੇ ਮਿਲਣਗੇ 10 ਲੱਖ ਰੁਪਏ,ਮਾਨ ਸਰਕਾਰ

ਪੰਜਾਬ ਸਰਕਾਰ ਨੇ ਦੁਰਘਟਨਾ ਮੁਆਵਜ਼ਾ ਨੀਤੀ ਦੀ ਸ਼ੁਰੂਆਤ ਕੀਤੀ ਹੈ। ਇਸ ਮੁਆਵਜਾ ਨੀਤੀ ਤਹਿਤ ਡਿਊਟੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਇਲਾਜ ਲਈ 3 ਲੱਖ ਰੁਪਏ ਐਡਵਾਂਸ ਦਿੱਤੇ ਜਾਣਗੇ। ਠੇਕਾ ਮੁਲਾਜ਼ਮਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਵੀ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਮੁਆਵਜ਼ਾ ਐਕਟ 1923 ਦੇ ਤਹਿਤ ਉਮਰ ਸੀਮਾ ਨੂੰ ਹਟਾ ਕੇ ਹਰ ਕਿਸੇ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਿੱਤੀ ਹੈ।ਬਿਜਲੀ ਮੰਤਰੀ ਹਰਭਜਨ ETO ਨੇ ਦਿੱਤੀ ਜਾਣਕਾਰੀ ਨੇ ਦੱਸਿਆ ਕਿ ਕਰੰਟ ਨਾਲ ਕਰਮਚਾਰੀਆਂ ਦੀ ਮੌਤ ਹੋਣ ‘ਤੇ 10 ਲੱਖ ਰੁਪਏ ਮਿਲਣਗੇ । ਇਸ ਤੋਂ ਇਲਾਵਾ ਵਿਭਾਗ ਦੀ ਲਾਪਰਵਾਹੀ ‘ਤੇ ਆਮ ਲੋਕਾਂ ਨੂੰ ਵੀ ਮੁਆਵਜ਼ਾ ਮਿਲੇਗਾ । ਉਨ੍ਹਾਂ ਕਿਹਾ ਕਿ ਨਵੀਂ ਨੀਤੀ ਦੇ ਤਹਿਤ ਪੀ.ਐਸ.ਪੀ.ਸੀ.ਐਲ ਦੇ ਰੈਗੂਲਰ ਕਰਮਚਾਰੀਆਂ ਨੂੰ ਨਾ ਸਿਰਫ਼ ਦੁਰਘਟਨਾ ਦੇ ਲਾਭ ਪ੍ਰਾਪਤ ਹੋਣਗੇ, ਬਲਕਿ ਉਹ ਐਮਰਜੈਂਸੀ ਦੌਰਾਨ 3 ਲੱਖ ਤੱਕ ਦੇ ਡਾਕਟਰੀ ਅਡਵਾਂਸ ਤੱਕ ਪ੍ਰਾਪਤ ਕਰ ਸਕਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਪ੍ਰਾਪਤ ਕਰਨ ਵਿੱਚ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ।