Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਥਾਈਂ ਰੇਲਾਂ ਰੋਕੀਆਂ

ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ।ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ। ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੀ ਹੜਤਾਲ 12:30 ਤੋਂ 2:30 ਵਜੇ ਤੱਕ ਹੈ ਅਤੇ ਰੇਲਵੇ ਟਰੈਕ ‘ਤੇ ਜਾਮ ਲਗਾ ਦਿੱਤਾ ਹੈ।