Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ*

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ*

ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਇਸ ਜਾਗਰੂਕਤਾ ਵਾਹਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਦੋ ਦਿਨ ਵਿਧਾਨ ਸਭਾ ਹਲਕਾ ਪੱਛਮੀ ਦੇ ਹਰ ਵਾਰਡ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖਿਲਾਫ਼ ਲਾਮਬੰਦ ਕੀਤਾ ਜਾਵੇਗਾ।