Business Khas

Latest news

ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ

ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਲੜਾਈ ਹੋ ਗਈ ਸੀ, ਜਿਸ ਵਿਚ ਰਜਿੰਦਰ ਦੀਪਾ ਨੇ ਸ਼ਿਕਾਇਤ ਕੀਤੀ ਸੀ ਕਿ ਅਮਨ ਅਰੋੜਾ ਨੇ ਕਈ ਲੋਕਾਂ ਨਾਲ ਮਿਲ ਕੇ ਉਸ ਦੇ ਘਰ ‘ਤੇ ਹਮਲਾ ਕੀਤਾ ਹੈ।ਇਸ ਮਾਮਲੇ ਵਿੱਚ 452 ਦੇ ਮਾਮਲੇ ‘ਚ 2 ਸਾਲ ਅਤੇ 323 ਦੇ ਮਾਮਲੇ ‘ਚ 1 ਸਾਲ ਦੀ ਕੈਦ ਹੋਈ ਹੈ।ਜਿਸ ਤਹਿਤ 15 ਸਾਲ ਬਾਅਦ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ 2-2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।