Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਖੁੱਲ੍ਹੇ ਸੀਵਰੇਜ ਵਿੱਚ ਡਿੱਗਿਆ ਬੱਚਾ

ਖੁੱਲ੍ਹੇ ਸੀਵਰੇਜ ਵਿੱਚ ਡਿੱਗਿਆ ਬੱਚਾ

ਅਬੋਹਰ ਦੇ ਜੰਮੂ ਸ਼ਹਿਰ ਤੋਂ ਇੱਕ ਤਸਵੀਰ ਸਾਹਮਣੇ ਆਈ ਹੈ, ਜਿੱਥੇ ਗਲੀ ਵਿੱਚ ਖੇਡ ਰਿਹਾ ਇੱਕ ਬੱਚਾ ਖੁੱਲ੍ਹੇ ਸੀਵਰੇਜ ਵਿੱਚ ਡਿੱਗ ਗਿਆ, ਜਿਸ ਤੋਂ ਬਾਅਦ ਘਰ ਨੇੜੇ ਹੋਣ ਕਾਰਨ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ ਅਤੇ ਉਸ ਨੂੰ ਬਾਹਰ ਕੱਢਿਆ ਗਿਆ। ਇਸ ਪੂਰੇ ਘਟਨਾ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਓ ਉੱਤੇ ਵਾਇਰਲ ਹੋ ਰਹੀ ਹੈ। ਲੋਕ ਵੀ ਸਵਾਲ ਕਰ ਰਹੇ ਹਨ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੀਵਰੇਜ ਨੂੰ ਕਿਉਂ ਨਹੀਂ ਢੱਕਿਆ ਗਿਆ।

ਇਹ ਪੂਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਵੀਡੀਓ ਜੰਮੂ ਦੇ ਕਸਬਾ ਅਬੋਹਰ ਦੀ ਦੱਸੀ ਜਾ ਰਹੀ ਹੈ। ਆਖ਼ਿਰ ਇਹ ਸਵਾਲ ਖੜ੍ਹੇ ਹੋ ਰਹੇ ਹਨ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੀਵਰੇਜ ਨੂੰ ਕਿਉਂ ਨਹੀਂ ਢੱਕਿਆ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਹਾਦਸਾ ਵਾਪਰਿਆ ਹੈ। ਬੱਚੇ ਦੇ ਡਿੱਗਣ ਤੋਂ ਬਾਅਦ ਸਵਾਲ ਉਠਾਏ ਜਾ ਰਹੇ ਹਨ ਕਿ ਆਖਿਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੀਵਰੇਜ ਨੂੰ ਢਕਿਆ ਕਿਉਂ ਨਹੀਂ ਗਿਆ ਹੈ। ਬੱਚੇ ਦੇ ਰਿਸ਼ਤੇਦਾਰਾਂ ਨੇ ਸੀਵਰੇਜ ਬੋਰਡ ਖ਼ਿਲਾਫ਼ ਰੋਸ ਪ੍ਰਗਟ ਕੀਤਾ।ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਕਰੀਬ 8 ਫੁੱਟ ਡੂੰਘਾ ਸੀ, ਜਿਸ ‘ਚ ਬੱਚਾ ਡਿੱਗਣ ਤੋਂ ਬਾਅਦ ਅਚਾਨਕ ਹੇਠਾਂ ਜ਼ਿਆਦਾ ਗੰਦਗੀ ਹੋਣ ਕਾਰਨ ਬੱਚਾ ਥੋੜ੍ਹਾ ਉੱਪਰ ਹੀ ਰਹਿ ਗਿਆ ਅਤੇ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਘਰ ਨੇੜੇ ਹੋਣ ਕਾਰਨ ਮੌਕੇ ‘ਤੇ ਜਾ ਕੇ ਬਾਹਰ ਕੱਢ ਲਿਆ,