Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ’ਚ ਛੋਟੇ ਸ਼ਾਹਿਬਜ਼ਾਦਿਆ ’ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ’ਚ ਛੋਟੇ ਸ਼ਾਹਿਬਜ਼ਾਦਿਆ ’ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਜਲੰਧਰ, (ਸੰਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਗੁਰਦੁਆਰਾ ਨੌਵੀਂ ਗੁਰਦੁਆਰਾ ਨੌਵੀਂ ਪਾਤਸਾਹੀ ਦੁੱਖ ਨਿਵਾਰਨ ਸਾਹਿਬ ’ਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਸਰਬਜੀਤ ਸਿੰਘ ਮੱਕੜ ਸਮੂਹ ਸੰਗਤਾਂ ਨੂੰ ਕਿਹਾ ਸਾਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੀ ਸ਼ਹਾਦਤ ਸਿੱਖ ਕੌਮ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਵਿਚਾਰਾ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ’ਤੇ¿; ਗੁਰਦੁਆਰਾ ਛੇਵੇਂ ਪਾਤਸਾਹੀ ਦੇ ਵੱਲੋਂ ਗੁਰੂ ਕਿਰਪਾਲ ਸਿੰਘ ਜੀ ਦਵਿੰਦਰ ਸਿੰਘ ਅਮਰਕੋਟ ਜੀ ਪਿੰਕੀ ਬਵਜਾ¿; ਆਦਿ ਸੰਗਤ ਹਾਜਰ ਸਨ।