Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ: ਖਾਲਸਾ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ: ਖਾਲਸਾ

ਜਲੰਧਰ, (ਸੰਜੇ ਸ਼ਰਮਾ)-ਅੱਜ ਸਰਬਤ ਦਾ ਭਲਾ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਚਲਾਏ ਜਾ ਰਹੇ ਹ ਭੇਟਾ ਰਹਿਤ ਸੈਂਟਰ ਦੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ। ਸੈਂਟਰਾਂ ਵਿਚ ਪਹਿਲਾ ਸਥਾਨ, ਦੂਸਰਾ, ਅਤੇ ਤੀਜੇ ਸਥਾਨ ਪ੍ਰਪਾਤ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਬਾਬਾ ਜੀਵਨ ਸਿੰਘ ਟਰੱਸਟ ਦੇ ਪ੍ਰਧਾਨ ਨੇ ਆਈਆਂ ਹੋਈਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ’ਤੇ ਡਾ. ਇੰਦਰਜੀਤ ਕੌਰ ਗਿੱਲ ਵੱਲੋਂ ਸਰਬਤ ਦਾ ਭਲਾ ਦੇ ਪ੍ਰਧਾਨ ਡਾ. ਐਸਪੀ ਓਵਰਾਏ ਵੱਲੋਂ ਚਲਾਈਆ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਮੈਡਮ ਕੁਸਮ, ਸ. ਮਨਮੋਹਨ ਸਿੰਘ, ਐਸਸੀ ਸ਼ਰਮਾ, ਜਤਿੰਦਰ ਸਿੰਘ ਵਾਲੀਆ, ਮੈਡਮ ਸ਼ਿਵਾਨੀ, ਮੈਡਮ ਹੀਨਾ, ਮੈਡਮ ਗੋਰੀ ਭਗਤ, ਰਾਕੇਸ਼ ਕੁਮਾਰ ਨੇ ਹਾਜਰੀ ਲਗਵਾਈ।