Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋ ਰਹੇ ਗਤਕਾ ਮੁਕਾਬਲੇ ਦੇ ਸੰਬੰਧ ਵਿੱਚ ਮੀਟਿੰਗ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋ ਰਹੇ ਗਤਕਾ ਮੁਕਾਬਲੇ ਦੇ ਸੰਬੰਧ ਵਿੱਚ ਮੀਟਿੰਗ

16 ਫਰਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋ ਰਹੇ ਗਤਕਾ ਮੁਕਾਬਲੇ ਦੇ ਸੰਬੰਧ ਵਿੱਚ ਮਿੱਠੂ ਬਸਤੀ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਬੱਸਤੀ ਮਿੱਠੂ ਨੇ ਸਾਰੀਆਂ ਸੰਗਤਾਂ ਨੂੰ ਬੇਨਤੀ ਕੀਤੀ ਅਸੀਂ ਹੈ ਵੱਧ ਤੋਂ ਵੱਧ ਬੱਸਾਂ ਲੈ ਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪੁਹੰਚਾ ਗਏ ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਨਗਰ ਤੋਂ ਕਰਨੈਲ ਸਿੰਘ ਜੀ ਜਰਨੈਲ ਸਿੰਘ ਜੀ ਗੁਰਦੁਆਰਾ ਗੁਰੂ ਅਰਜਨ ਦੇਵ ਸਰਦਾਰ ਹਰਭਜਨ ਸਿੰਘ ਜੀ ਸਰਦਾਰ ਭਗਤ ਸਿੰਘ ਜੀ ਸਰਦਾਰ ਗੁਰਨਾਮ ਸਿੰਘ ਜੀ ਨਰਿੰਦਰ ਸਿੰਘ ਲੱਕੀ ਸਿੱਖ ਐਕਸ਼ਨ ਕਮੇਟੀ ਤੋਂ ਰੋਬਿਨ ਜੀ ਬਾਬਾ ਦੀਪ ਸਿੰਘ ਸੇਵਾ ਦਲ ਤੋਂ ਜਤਿੰਦਰ ਪਾਲ ਸਿੰਘ ਮਝੈਲ ਬਲਦੇਵ ਸਿੰਘ ਗਤਕਾ ਮਾਸਟਰ ਸਰਦਾਰ ਅਮਰ ਸਿੰਘ ਜੀ ਕੁਲਦੀਪ ਸਿੰਘ ਜੀ