Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਲ ਨਹੀਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਅਜਨਾਲਾ ਵਿਚ ਵਾਪਰੀ ਘਟਨਾ ਬਾਰੇ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ।ਟਵੀਟ ਕਰਦੇ ਉਨ੍ਹਾਂ ਨੇ ਲਿਖਿਆ ਹੈ- ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਵੀ ਨਾਲ ਲੈ ਕੇ ਆਏ ਸਨ। ਜਿਸ ਦੀ ਕਈ ਸਿੱਖ ਜਥੇਬੰਦੀਆਂ ਵੱਲੋਂ ਵੀ ਅਲੋਚਨਾ ਕੀਤੀ ਗਈ ਸੀ। ਹੁਣ ਭਗਵੰਤ ਮਾਨ ਨੇ ਵੀ ਇਸ ਉਤੇ ਸਵਾਲ ਚੁੱਕੇ ਹਨ।ਅਜਨਾਲਾ ਘਟਨਾ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨੇ ਟਵੀਟ ਕਰਕੇ ਆਪਣੀ ਚੁੱਪ ਤੋੜੀ ਹੈ।