Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੜ੍ਹਾ ਨਿਵਾਸੀ ਇੰਦਰਜੀਤ ਭਗਤ ਨੂੰ ਜਨਮ ਦਿਨ ਦੀਆਂ ਮੁਬਾਰਕਾਂ

ਜਲੰਧਰ, (ਸੰਜੇ ਸ਼ਰਮਾ)-ਗੜ੍ਹਾ ਨਿਵਾਸੀ ਇੰਦਰਜੀਤ ਭਗਤ ਸੰਸਥਾਪਕ ਸਤਿਗੁਰੂ ਕਬੀਰ ਭਵਨ ਗੜ੍ਹਾ ਅੱਜ 50ਵੇਂ ਸਾਲ ’ਚ ਪ੍ਰਵੇਸ਼ ਕਰ ਗਏ ਹਨ। ਉਨ੍ਹਾਂ ਨੂੰ ਜਨਮਦਿਨ ਦੀਆਂ ਅਦਾਰਾ ਬਿਜਨੈਸ ਖਾਸ ਵੱਲੋਂ ਬਹੁਤ ਬਹੁਤ ਮਬਾਰਕਾਂ। ਇਸ ਮੌਕੇ ’ਤੇ ਜਦੋਂ ਇੰਦਰਜੀਤ ਭਗਤ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਉਹ 49ਵਰ੍ਹੇ ਦੇ ਹੋ ਗਏ ਹਨ। ਉਹ ਬਹੁਤ ਖੁਸ਼ ਸਨ। ਉਨ੍ਹਾਂ ਹੱਸਦੇ ਹੋਏ ਕਿਹਾ ਕਿ ਜਿੰਦਗੀ ਵਿਚ ਸੁੱਖ ਦੁੱਖ ਆਉਦਾ ਹੈ। ਹਰਇਕ ਇਨਸਾਨ ਨੂੰ ਕਦੇ ਵੀ ਡਰਨਾ ਨਹੀਂ ਚਾਹੀਦਾ ਹੈ। ਹਰ ਸਮੇਂ ਡਟ ਕੇ ਰਹਿਣਾ ਚਾਹੀਦਾ ਹੈ। ਜੇਕਰ ਸਾਡੀ ਜਿੰਦਗੀ ਵਿਚ ਦੁੱਖ ਆਉਦੇ ਹਨ ਤੇ ਸੁੱਖ ਵੀ ਆਉਦੇ ਹਨ। ਇਸ ਲਈ ਮੈਂ ਤੁਹਾਡੇ ਜਰੀਏ ਸਮੂਹ ਪਾਠਕਾਂ ਨੂੰ ਇਹੀ ਕਹਾਂਗਾ ਕਿ ਜਿੰਦਗੀ ਮੁਸਕਰਾਉਂਦੇ ਹੋਏ ਜਿੳੂਣਾ ਚਾਹੀਦਾ ਹੈ। ਬਾਕੀ ਅੱਜ ਮੈ ਬਹੁਤ ਖੁਸ਼ ਹਾਂ ਕਿ ਮੇਰਾ ਜਨਮਦਿਨ ਹੈ। ਪ੍ਰਮਾਤਮਾ ਦਾ ਸ਼ੁਕਰਾਣਾ ਕਰਦਾ ਹਾਂ। ਸਤਿਗੁਰੂ ਸਭ ਦੀ ਜਿੰਦਗੀ ਨੂੰ ਖੁਸ਼ਹਾਲ ਬਣਾਉਣ। ਮੈਂ ਸਮੂਹ ਦੇਸ਼ ਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਵੀ ਦਿੰਦਾ ਹਾਂ। ਇਸ ਦੇ ਨਾਲ ਉਨ੍ਹਾਂ ਨੇ ਆਪਣੀ ਧਰਮਪਤਨੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੁਖ ਦੁਖ ਵਿਚ ਮੇਰਾ ਹਮੇਸ਼ਾ ਸਾਥ ਦਿੰਦੇ ਹਨ। ਇਨ੍ਹਾਂ ਦਾ ਬਹੁਤ ਧੰਨਵਾਦ ਕਰਦਾ ਹਾਂ।