Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੜ੍ਹਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ

ਗੜ੍ਹਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ

ਜਲੰਧਰ, (ਸੰਜੇ ਸ਼ਰਮਾ)-ਗੜ੍ਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਬ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੰਗਤਾਂ ਵੱਲੋਂ ਥਾਂ-ਥਾਂ ’ਤੇ ਲੰਗਰ ਲਗਾਏ ਸਨ। ਨਗਰ ਕੀਰਤਨ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਸਿੰਘ ਸਭਾ ਮੇਨ ਬਜਾਰਾ ਤੋਂ ਸ਼ੁਰੂਆਤ ਕੀਤੀ ਗਈ। ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ, ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਬਦ ਗਾਇਨ ਕਰਦੇ ਹੋਏ ਨਜਰ ਆਏ। ਇਸ ਮੌਕੇ ’ਤੇ ਜਲੰਧਰ ਕੈਂਟ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਨੇਤਾ ਹਰਜਾਪ ਸਿੰਘ ਸੰਘਾ, ਅਕਾਲੀ ਦਲ ਨੇਤਾ ਗੁਰਵਿੰਦਰ ਸਿੰਘ ਲੱਕੀ, ਸ. ਭੂਪਿੰਦਰਪਾਲ ਸਿੰਘ ਖਾਲਸਾ, ਰਣਜੀਤ ਟੱਕੜ, ਰੋਬੀਨ ਕਨੋਜੀਆ, ਬੌਬੀ ਕਾਲੜਾ ਆਦਿ ਮੌਜੂਦ ਸਨ।