Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਚਾਈਨਾ ਡੋਰ ਗਲ਼ੇ ‘ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ

ਚਾਈਨਾ ਡੋਰ ਗਲ਼ੇ ‘ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ ‘ਤੇ 10 ਟਾਂਕੇ ਲਗਾਉਣੇ ਪਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਭੇਟਾਂ ਪਿੰਡ ਅਠੋਲਾ ਤੋਂ ਆਪਣੇ ਕੰਮ ਤੋਂ ਵਾਪਸ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ।

ਜਦੋਂ ਉਹ ਪਿੰਡ ਅਠੋਲਾ ਤੋਂ ਥੋੜ੍ਹਾ ਅੱਗੇ ਗਿਆ ਤਾਂ ਅਚਾਨਕ ਇਕ ਪਤੰਗ ਆ ਗਈ, ਜਿਸ ਵਿਚ ਚਾਈਨਾ ਡੋਰ ਸੀ ਤੇ ਡੋਰ ਉਸ ਦੇ ਗਲ਼ੇ ‘ਤੇ ਫਿਰ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।