Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ

ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਲੰਧਰ,ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 14 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਸਮੂਹ ਚੋਣ ਅਮਲੇ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਵਾਉਣ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਡਿਊਟੀ ’ਤੇ ਤਾਇਨਾਤ ਚੋਣ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਚੋਣ ਡਿਊਟੀ ਨੂੰ ਜਿੰਮੇਵਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।