Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਚੰਡੀਗੜ੍ਹ ‘ਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਤਾ ‘ਚ ਯੂਟੀ ਸਕੱਤਰੇਤ ‘ਚ ਬੈਠਕ ਸ਼ੁਰੂ ਹੋ ਚੁੱਕੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੈਠਕ ‘ਚ ਮੌਜੂਦ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਬੈਠਕ ‘ਚ ਸ਼ਾਮਲ ਨਹੀਂ ਹੋਏ।
ਦੱਸ ਦਈਏ ਕਿ ਚੰਡੀਗੜ੍ਹ ‘ਚ ਮੈਟਰੋ ਪ੍ਰੋਜੈਕਟ ਨੂੰ ਲੈ ਕੇ ਬੈਠਕ ਹੋ ਰਹੀ ਹੈ। ਪੰਜਾਬ ਤੋਂ ਮੰਤਰੀ ਅਨਮੋਲ ਗਗਨ ਮਾਨ ਵੀ ਬੈਠਕ ਦਾ ਹਿੱਸਾ ਹਨ। ਮੁੱਖਮੰਤਰੀ ਦੇ ਚੀਫ ਪ੍ਰਿੰਸੀਪਲ ਸੈਕੇਟਰੀ ਡੀ ਐਸ ਢੇਸੀ, ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ, ਚੰਡੀਗੜ੍ਹ ਦੇ ਮੇਅਰ ਸਮੇਤ ਹੋਰ ਪ੍ਰਬੰਧਕੀ ਅਧਿਕਾਰੀ ਬੈਠਕ ‘ਚ ਮੌਜੂਦ ਹਨ।