Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ (ਰਜਿ.) ਜਿਲ੍ਹਾ ਜਲੰਧਰ ਜ਼ੋਨ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ (ਰਜਿ.) ਜਿਲ੍ਹਾ ਜਲੰਧਰ ਜ਼ੋਨ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਜਲੰਧਰ, (ਬਿਊਰੋ)-ਪੰਜਾਬ ਭਰ ਦੇ ਸਮੂਹ ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਲੰਬੇ ਸਮੇ ਤੋਂ ਸੰਘਰਸ਼ ਕਰਨ ਵਾਲੀ ਪੱਤਰਕਾਰਾਂ ਦੀ ਵੱਡੀ ਜਥੇਬੰਦੀ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ (ਰਜਿ) ਦੇ ਪੰਜਾਬ ਪ੍ਰਧਾਨ ਸ. ਜਸਬੀਰ ਸਿੰਘ ਪੱਟੀ ਸੀਨੀਅਰ ਜਰਨਲਿਸਟ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਜਲੰਧਰ ਜ਼ੋਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਵੱਲੋਂ ਜਿਲ੍ਹਾ ਜਲੰਧਰ ਦੇ ਸੀਨੀਅਰ ਪੱਤਰਕਾਰਾਂ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਸੀਨੀਅਰ ਜਰਨਲਿਸਟ ਸੀਨੀਅਰ ਪੱਤਰਕਾਰ ਗੁਰਨੇਕ ਸਿੰਘ ਵਿਰਦੀ ਨੂੰ ਸਕੱਤਰ ਜਨਰਲ, ਸੀਨੀਅਰ ਪੱਤਰਕਾਰ ਮਹਾਂਵੀਰ ਸੇਠ ਨੂੰ ਜਨਰਲ ਸਕੱਤਰ, ਸੀਨੀਅਰ ਜਰਨਲਿਟਸ ਰਜਿੰਦਰ ਸਿੰਘ ਠਾਕੁਰ, ਪਰਮਜੀਤ ਸਿੰਘ, ਦਵਿੰਦਰ ਚੀਮਾ, ਸੁਨੀਲ ਮਹਿੰਦਰੂ , ਵਾਰਿਸ ਮਲਿਕ, ਸ਼ਾਮ ਸਹਿਗਲ, ਕੁਸ਼ ਚਾਵਲਾ, ਅਮਿਤ ਗੁਪਤਾ ,ਜਸਪਾਲ ਸਿੰਘ ,ਸੰਦੀਪ ਕੁਮਾਰ ਲੱਕੀ , ਅਮਰਜੀਤ ਸਿੰਘ ਨਿੱਝਰ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਸੀਨੀਅਰ ਜਰਨਲਿਸਟ ਕੁਲਵੰਤ ਸਿੰਘ ਮਠਾਰੂ, ਗੁਰਪ੍ਰੀਤ ਸਿੰਘ ,ਪ੍ਰਦੀਪ ਸਿੰਘ ਬਸਰਾ,ਨਰਿੰਦਰ ਗੁਪਤਾ,ਕੁਲਬੀਰ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਬਾਹੀਆ, ਰਮੇਸ਼ ਕੁਮਾਰ ਵਰਿਆਣਾ, ਜਸਪਾਲ ਕੈਂਥ , ਅਮਰਜੀਤ ਸਿੰਘ ਜੰਡੂ ਸਿੰਘਾ, ਜਸਵਿੰਦਰ ਸਿੰਘ ਬੱਲ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਚਾਹਲ ਨੇ ਦਸਿਆ ਕਿ ਸੀਨੀਅਰ ਪੱਤਰਕਾਰ ਹਰਪ੍ਰੀਤ ਸਿੰਘ ,ਇਕਬਾਲ ਸਿੰਘ ਓਬੀ, ਬਲਵਿੰਦਰ ਸਿੰਘ ਬਾਬਾ, ਕੁਲਵਿੰਦਰ ਸਿੰਘ ਬੈਂਸ , ਸੰਜੀਵ ਕੁਮਾਰ, ਪੰਕਜ ਸਿੱਬਲ , ਪਵਨ ਹਾਂਡਾ , ਸੰਨੀ ਭਗਤ , ਪਵਨ ਕੁਮਾਰ, ਸੰਜੇ ਸ਼ਰਮਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਮੇਹਰ ਮਲਿਕ, ਯੋਗੇਸ਼ ਸੂਰੀ ਅਤੇ ਗੁਰਪ੍ਰੀਤ ਸਿੰਘ ਪਾਪੀ ਨੂੰ ਮੁੱਖ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ ਅਤੇ ਸੀਨੀਅਰ ਐਡਵੋਕੇਟ ਕੇ.ਪੀ.ਐੱਸ. ਗਿੱਲ, ਸੀਨੀਅਰ ਐਡਵੋਕੇਟ ਪੰਕਜ ਕੁਮਾਰ ਸ਼ਰਮਾ ਨੂੰ ਲੀਗਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ ਹੈ।
ਜਲੰਧਰ ਜਿਲ੍ਹੇ ਅਧੀਨ ਆਓਂਦੇ ਸਮੂਹ ਹਲਕਿਆਂ ਦੇ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਚ ਸੀਨੀਅਰ ਪੱਤਰਕਾਰ ਅਨਿਲ ਦੁੱਗਲ ਨੂੰ ਪ੍ਰਧਾਨ ਜਲੰਧਰ ਕੈਂਟ, ਕਰਮਵੀਰ ਸਿੰਘ ਨੂੰ ਪ੍ਰਧਾਨ ਆਦਮਪੁਰ , ਕਮਲਜੀਤ ਸਿੰਘ ਡੱਲੀ ਨੂੰ ਪ੍ਰਧਾਨ ਭੋਗਪੁਰ , ਭਜਨ ਸਿੰਘ ਧੀਰਪੁਰ ਨੂੰ ਪ੍ਰਧਾਨ ਕਰਤਾਰਪੁਰ , ਦਿਲਬਾਗ ਸੱਲ੍ਹਣ ਨੂੰ ਪ੍ਰਧਾਨ ਲਾਂਬੜਾ ,ਸੰਦੀਪ ਵਿਰਦੀ ਨੂੰ ਪ੍ਰਧਾਨ ਕਿਸ਼ਨਗੜ੍ਹ, ਨਕੋਦਰ ਤੋਂ ਅਰਵਿੰਦਰਪਾਲ ਸਿੰਘ ਟੋਨੀ ਨੂੰ ਪ੍ਰਧਾਨ, ਮਹਿਤਪੁਰ ਤੋ ਸੁਰਿੰਦਰ ਕੁਮਾਰ ਛਾਬੜਾ ਨੂੰ ਪ੍ਰਧਾਨ, ਸ਼ਾਹਕੋਟ ਤੋਂ ਸੁਖਦੀਪ ਸਿੰਘ ਨੂੰ ਪ੍ਰਧਾਨ , ਫਿਲੌਰ ਤੋਂ ਰਾਜ ਕੁਮਾਰ ਨੰਗਲ ਨੂੰ ਪ੍ਰਧਾਨ, ਗੁਰਾਇਆ ਤੋਂ ਮੁਨੀਸ਼ ਬਾਵਾ ਅਤੇ ਨੂਰਮਹਿਲ ਤੋਂ ਐਡਵੋਕੇਟ ਗੁਰਦੀਪ ਸਿੰਘ ਲਾਲੀ ਨੂੰ ਪ੍ਰਧਾਨ ਬਣਾਇਆ ਗਿਆ ਹੈ ।