Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਜਨਮ ਦਿਹਾੜੇ ਨੂੰ ਸਮਰਪਿੱਤ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ

ਜਨਮ ਦਿਹਾੜੇ ਨੂੰ ਸਮਰਪਿੱਤ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ

ਬਾਬਾ ਦੀਪ ਸਿੰਘ ਸੇਵਾ ਦਲ ਵੱਲੋਂ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ 12 ਫਰਵਰੀ ਦਿਨ ਬੁੱਧਵਾਰ ਸ਼ਾਮ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਮਣੇ ਸਪੋਰਟਸ ਕਾਲਜ ਕਪੂਰਥਲਾ ਰੋਡ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਫ਼ਤਹਿਗੜ੍ਹ ਸਾਹਿਬ ਭਾਈ ਸ਼ੁਭਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸ ਰਸ਼ਪਾਲ ਸਿੰਘ ਪਾਲ ਪੰਜਾਬ ਦੇ ਰਫੀ ਅਤੇ ਬੀਬੀ ਬਲਜਿੰਦਰ ਕੌਰ ਜੀ ਖਡੂਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਰਹੇ ਹਨ। ਆਪ ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿੱਚ ਆਪ ਸਾਰੀਆਂ ਸੰਗਤਾਂ ਨੇ ਹਾਜ਼ਰੀਆ ਭਰਨੀਆਂ ਜੀ ਕਰਵਾਏ ਜਾਣ ਵਾਲੇ ਗੁਰਮਤ ਸਮਾਗਮ ਦੇ ਸਬੰਧ ਵਿੱਚ ਬਾਬਾ ਗੁਰਚਰਨ ਸਿੰਘ ਜੀ ਤਰਨਾ ਦਲ ਜਥੇਦਾਰ ਹਰਕਮਲ ਸਿੰਘ ਜੀ ਅਤੇ ਜਥੇਦਾਰ ਭੁਪਿੰਦਰ ਸਿੰਘ ਜੀ ਨੂੰ ਸਦਾ ਪੱਤਰ ਦਿੰਦੇ ਹੋਏ ਜਤਿੰਦਰ ਪਾਲ ਸਿੰਘ ਜੀ ਮਝੈਲ ਹਰਜਿੰਦਰ ਸਿੰਘ ਜੀ ਜਿੰਦਾ ਬਲਦੇਵ ਸਿੰਘ ਗਤਕਾ ਮਾਸਟਰ ਅਮਰਜੋਤ ਸਿੰਘ ਜੀ ਹਰਮਨ ਸਿੰਘ ਗੁਰਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।