Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਜਲੰਧਰ ਦੇ ਅਰਸ਼ਪ੍ਰੀਤ ਸਿੰਘ ਨੇ ਦਸਵੀਂ ਸੀਬੀਐਸਈ ਬੋਰਡ ਚ ਪ੍ਰਾਪਤ ਕੀਤੇ 88% ਨੰਬਰ

ਜਲੰਧਰ ਦੇ ਅਰਸ਼ਪ੍ਰੀਤ ਸਿੰਘ ਨੇ ਦਸਵੀਂ ਸੀਬੀਐਸਈ ਬੋਰਡ ਚ ਪ੍ਰਾਪਤ ਕੀਤੇ 88% ਨੰਬਰ

ਜਲੰਧਰ, (ਸੰਜੇ ਸ਼ਰਮਾ)-ਸੀਬੀਐਸਈ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਦੀ ਗੁਰੂਕੁਲ ਸਕੂਲ ਦੇ ਅਰਸ਼ਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਤੇ ਰਮਨਦੀਪ ਕੌਰ ਵਾਸੀ ਐਸ ਐਨ 51 ਬੀ, ਮਖਦੂਮਪੁਰਾ ਨੇ 88% ਨੰਬਰ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਧਾ ਗਖੜ ਤੇ ਸਮੂਹ ਸਟਾਫ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ