Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਿਲਾ ਕਾਂਗਰਸ ਨੇ ਜਲੰਧਰ ਦੇ ਲੋਕਾਂ ਨੂੰ ਕੀਤੀ ਅਪੀਲ , ਅਫਵਾਹਾਂ ਤੋ ਬਚਣ ਲਈ ਕਿਹਾ

ਜਿਲਾ ਕਾਂਗਰਸ ਨੇ ਜਲੰਧਰ ਦੇ ਲੋਕਾਂ ਨੂੰ ਕੀਤੀ ਅਪੀਲ , ਅਫਵਾਹਾਂ ਤੋ ਬਚਣ ਲਈ ਕਿਹਾ

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤੋ ਜੰਗ ਚੱਲ ਰਹੀ ਹੈ, ਇਸਦੇ ਮੱਦੇਨਜ਼ਰ ਜਿਲਾ ਪ੍ਰਸ਼ਾਸ਼ਨ ਵਲੋ ਜੋ ਵੀ ਹਿਦਾਇਤਾਂ ਜਾਰੀ ਹੋ ਰਹੀਆਂ ਹਨ ਸਾਨੂੰ ਸਭ ਨੂੰ ਉਸਦੀ ਪਾਲਣਾ ਕਰਨੀ ਚਾਹੀਦੀ ਹੈ । ਸ਼ਹਿਰ ਦਾ ਸਾਰਾ ਪ੍ਰਸ਼ਾਸਨ ਲੋਕਾਂ ਦੀ ਦੇਖ ਭਾਲ ਵਿੱਚ ਲੱਗਾ ਹੈ । ਕੁਝ ਸ਼ਰਾਰਤੀ ਅਨਸਰਾਂ ਵਲੋਂ ਜੋ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਉਨਾਂ ਅਫ਼ਵਾਹਾਂ ਤੋ ਬਚੋ । ਖਾਸਕਰ ਸ਼ੋਸ਼ਲ ਮੀਡੀਆਂ ਤੇ ਜੋ ਵੀ ਚੱਲ ਰਿਹਾ ਹੈ ਉਸ ਨੂੰ ਪੂਰੇ ਧਿਆਨ ਨਾਲ ਦੇਖੇ ਬਿਨਾਂ ਬਿਲਕੁਲ ਵੀ ਅੱਗੇ ਸ਼ੇਅਰ ਨਾ ਕਰੋ । ਸਾਨੂੰ ਸਾਡੀ ਭਾਰਤੀ ਸੇਨਾ ਉਪਰ ਪੂਰਾ ਮਾਣ ਨੇ ਜਿਨਾਂ ਨੇ ਦੇਸ਼ ਦੀ ਰੱਖਿਆ ਲਈ ਪੂਰੀ ਮਿਹਨਤ ਅਤੇ ਹਿਮੰਤ ਨਾਲ ਪਾਕਿਸਤਾਨ ਵਲੋ ਕੀਤੀਆ ਜਾ ਰਹੀਆਂ ਹਰ ਇਕ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ ਅਤੇ ਆਪਣੇ ਦੇਸ਼ ਨੂੰ ਪੂਰੀ ਤਰਾਂ ਨਾਲ ਸੁਰੱਖਿਅਤ ਰੱਖਿਆ ਹੈ । ਸਾਡੇ ਦੇਸ਼ ਦੀ ਸੇਨਾ ਪੂਰੀ ਬਹਾਦੁਰੀ ਨਾਲ ਇਹ ਜੰਗ ਲੜ੍ਹ ਰਹੀ ਹੈ । ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਜੰਗ ਦੌਰਾਨ ਕੋਈ ਜ਼ਰੂਰਤ ਪੈਂਦੀ ਹੈ ਤਾਂ ਜਿਲਾ ਕਾਂਗਰਸ ਦਫ਼ਤਰ ਵਿਖੇ ਸੰਪਕਰ ਕਰ ਸਕਦਾ ਹੈ ।