Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਵਾਤਾਰਵਰਨ ਦਿਵਸ ਮਨਾਇਆ ਗਿਆ

ਜਲੰਧਰ, ਇਸ ਮੌਕੇ ਤੇ ਜਿਲ੍ਹਾ ਕਚਿਹਰੀਆਂ ਜਲੰਧਰ ਵਿੱਖੇ ਸ਼੍ਰੀ ਨਿਰਭਉ ਸਿੰਘ ਗਿੱਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਵੱਲੋਂ ਰੁੱਖ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਨੇ ਦੱਸਿਆ ਵਾਤਾਵਰਨ ਦਿਵਸ ਵਾਤਾਵਰਨ ਦੀਆਂ ਸਮਸਿੱਆਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਲਈ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ। ਲੋਕਾਂ ਨੂੰ ਵਾਤਾਵਰਨ ਨਾਲ ਜੁੜੀਆਂ ਸਮੱਸਿਆਵਾਂ, ਜੋ ਕਿ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਸਮੱਸਿਆਵਾਂ ਬਣਨ ਜਾ ਰਹੀਆਂ ਹਨ, ਪ੍ਰਤੀ ਸਚੇਤ ਹੋਣਾ ਚਾਹੀਦਾ ਹੈ। ਆਉਣ ਵਾਲੀ ਪੀੜੀ ਨੂੰ ਵੱਡੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਸਮੇਂ ਸਿਰ ਸਖਤ ਕਦਮ ਚੁੱਕਣੇ ਜਰੂਰੀ ਹਨ। ਹਰ ਵਿਅਕਤੀ ਨੂੰ ਵਾਤਾਵਰਨ ਦੀ ਸੰਭਾਲ ਕਰਨਾ ਆਪਣਾ ਫਰਜ਼ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰੁੱਖ ਵਾਤਾਵਰਨ ਦੇ ਸੰਤੁਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਅਸੀਂ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਦੇ ਸੰਤੁਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਾਂ। ਉਨ੍ਹਾਂ ਆਖਿਆ ਕਿ ਹਰ ਮਨੁੱਖ ਨੂੰ ਹਰ ਸਾਲ ਜਿੱਥੇ ਦਰਖਤ ਲਗਾਉਣੇ ਚਾਹੀਦੇ ਹਨ ਉੱਥੇ ਹੀ ਇਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਡਾ. ਗਗਨਦੀਪ ਕੌਰ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ, ਸ਼੍ਰੀ ਪਰਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸ਼੍ਰੀ ਅਮਿਤ ਗਰਗ (ਚੀਫ ਜੁਡੀਸ਼ੀਅਲ ਮੈਜੀਸਟ੍ਰੇਟ) ਵੀ ਮੌਜੂਦ