Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਜੈ ਮਾਂ ਛਿੰਨਮਸਤਿਕਾ ਸੇਵਾ ਸੁਸਾਇਟੀ ਵੱਲੋਂ 25 ਬੱਸਾਂ ਦਾ ਕਾਫ਼ਲਾ ਰਵਾਨਾ

ਜਲੰਧਰ,(ਸੰਜੇ ਸ਼ਰਮਾ)-ਜੈ ਮਾਂ ਛਿੰਨਮਸਤਿਕਾ ਸੇਵਾ ਸੁਸਾਇਟੀ ਵਲੋਂ 20ਵਾਂ ਸਾਲਾਨਾ ਜਾਗਰਣ,ਲਾਲਾ ਜਗਤ ਨਾਰਾਇਣ,ਧਰਮਸ਼ਾਲਾ, ਚਿੰਤਪੁਰਨੀ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ ਇਸ ਦੋਰਾਨ ਹਜਾਰਾ ਦੀ ਗਿਣਤੀ ’ਚ ਸੰਗਤਾ ਨੂੰ ਜਾਗਰਣ ਤੇ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਅਤੇ ਅੱਜ ਸਵੇਰੇ ਵੈਲਕਮ ਪੰਜਾਬ ਦੇ ਦਫਤਰ ’ਚ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੀਤਾ ਗਿਆ | ਜਿਸ ਵਿਚ ਜਾਣ ਵਾਲੀਆਂ ਸਾਰੀਆਂ ਸੰਗਤਾਂ ਨੇ ਲੰਗਰ ਛਕਿਆ |ਇਸ ਮੌਕੇ ਖ਼ਾਸ ਤੋਰ ਤੇ ਸਾਬਕਾ MLA ਸੁਸ਼ੀਲ ਕੁਮਾਰ ਰਿੰਕੂ ,ਬਾਲੀਵੁੱਡ ਐਕਟਰ ਵਰਿੰਦਰ ਸਿੰਘ ਘੁੰਮਣ,ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ, ਚੀਫ਼ ਐਡੀਟਰ ਅਮਰਪ੍ਰੀਤ ਸਿੰਘ,ਦਵਿੰਦਰ ਕੁਮਾਰ(ਗੋਲਾ ), ਐਡਵੋਕੇਟ ਸੰਦੀਪ ਵਰਮਾ , ਰਾਜਿੰਦਰ ਬੇਰੀ ,ਮਹਿੰਦਰ ਸਿੰਘ ਲਾਲਾ, ਸੰਦੀਪ ਵਰਮਾ , ਕਮਲ ਜੀਤ ਸਿੰਘ ਭਾਟੀਆ , ਨਵਦੀਪ ਭਾਰਦਵਾਜ (ਮੰਦਿਰ ਬਗਲਾਮੁਖੀ) ਰਜੇਸ਼ ਲੂਥਰ ,ਨੀਲ ਕੰਠ ਜੱਜ ,ਮਨੋਜ ਵੜਿੰਗ ਵਲੋਂ ਨਾਰੀਅਲ ਤੋੜ ਕੇ ਬੱਸਾਂ ਦੀ ਰਵਾਨਗੀ ਕੀਤੀ ।