Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

ਟੀਵੀ ਅਦਾਕਾਰ ਨਿਤੀਸ਼ ਪਾਂਡੇ ਨੇ ਦੁਨੀਆਂ ਨੂੰ ਕਿਹਾ ਅਲਵਿਦਾ

ਟੀਵੀ ਅਦਾਕਾਰਾ ਵੈਭਵੀ ਉਪਾਧਿਆਏ ਦੀ ਮੌਤ ਤੋਂ ਬਾਅਦ ਹੁਣ ਅਨੁਪਮਾ’ ‘ਚ ਰੂਪਾਲੀ ਗਾਂਗੁਲੀ ਦੀ ਦੋਸਤ ਦੇਵਿਕਾ ਦੇ ਪਤੀ ਦਾ ਕਿਰਦਾਰ ਨਿਭਾਉਣ ਵਾਲੇ ਨਿਤੀਸ਼ ਪਾਂਡੇ ਸਾਡੇ ਵਿੱਚ ਨਹੀਂ ਰਹੇ। 51 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਟੀਵੀ ਐਕਟਰ ਨਿਤੇਸ਼ ਪਾਂਡੇ ਦੀ ਲਾਸ਼ ਨਾਸਿਕ ਦੇ ਇਗਤਪੁਰੀ ਹੋਟਲ ਤੋਂ ਮਿਲੀ, ਉਹ ਇਗਤਪੁਰੀ ਦੇ ਡਿਊ ਡ੍ਰੌਪ ਹੋਟਲ ਵਿੱਚ ਠਹਿਰੇ ਹੋਏ ਸਨ। ਜਿਸ ਤੋਂ ਬਾਅਦ ਇਗਤਪੁਰੀ ਪੁਲਿਸ ਦੇਰ ਰਾਤ ਹੋਟਲ ਪਹੁੰਚੀ ਅਤੇ ਜਾਂਚ ‘ਚ ਜੁੱਟ ਗਈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਨਾਸਿਕ ਪੁਲਿਸ ਮੁਤਾਬਕ ਪੋਸਟ ਮਾਰਟਮ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਇਸੇ ਲਈ ਹੋਟਲ ਮਾਲਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ, ਨਜ਼ਦੀਕੀ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਅਤੇ ਪਤਾ ਲੱਗਾ ਕਿ ਉਹ ਅਕਸਰ ਇੱਥੇ ਆਉਂਦੇ ਰਹਿੰਦੇ ਸਨ।ਜਾਣਕਾਰੀ ਮੁਤਾਬਕ ਟੀਵੀ ਐਕਟਰ ਨਿਤੇਸ਼ ਪਾਂਡੇ ਦੀ ਲਾਸ਼ ਨਾਸਿਕ ਦੇ ਇਗਤਪੁਰੀ ਹੋਟਲ ਤੋਂ ਮਿਲੀ, ਉਹ ਇਗਤਪੁਰੀ ਦੇ ਡਿਊ ਡ੍ਰੌਪ ਹੋਟਲ ਵਿੱਚ ਠਹਿਰੇ ਹੋਏ ਸਨ। ਜਿਸ ਤੋਂ ਬਾਅਦ ਇਗਤਪੁਰੀ ਪੁਲਿਸ ਦੇਰ ਰਾਤ ਹੋਟਲ ਪਹੁੰਚੀ ਅਤੇ ਜਾਂਚ ‘ਚ ਜੁੱਟ ਗਈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਨਾਸਿਕ ਪੁਲਿਸ ਮੁਤਾਬਕ ਪੋਸਟ ਮਾਰਟਮ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਇਸੇ ਲਈ ਹੋਟਲ ਮਾਲਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ, ਨਜ਼ਦੀਕੀ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਅਤੇ ਪਤਾ ਲੱਗਾ ਕਿ ਉਹ ਅਕਸਰ ਇੱਥੇ ਆਉਂਦੇ ਰਹਿੰਦੇ ਸਨ।