Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ 14 ਜਨਵਰੀ ਤੱਕ ਵਧਾਈਆਂ

ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ।

ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ। ਇਸ ਸਬੰਧੀ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਜਾਰੀ ਕੀਤੇ।ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ ਸਨ।