Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਡਿਫੈਂਸ ਕਲੋਨੀ ਗੁਰਦੁਆਰਾ ਸਾਹਿਬ ਵੱਲੋਂ ਨਗਰ ਕੀਰਤਨ ਕੱਢਿਆ ਗਿਆ

ਜਲੰਧਰ, (ਸੰਜੇ ਸ਼ਰਮਾ)-ਡਿਫੈਂਸ ਕਲੋਨੀ ਗੁਰਦੁਆਰਾ ਸਾਹਿਬ ਵੱਲੋਂ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ’ਤੇ ਗੁਰਦੁਆਰਾ ਸਾਹਿਬ ਦੇ ਸਮੂਹ ਪ੍ਰਬੰਧ ਕਮੇਟੀ ਅਤੇ ਸ. ਭੂਪਿੰਦਰਪਾਲ ਸਿੰਘ ਖਾਲਸਾ ਵੀ ਸ਼ਾਮਲ ਹੋਏ।