Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਤਰਨਤਾਰਨ ‘ਚ ਕਾਰ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ

ਤਰਨਤਾਰਨ ‘ਚ ਕਾਰ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਉਤਰ ਗਈ ਤੇ ਦਰਖਤ ਨਾਲ ਟਕਰਾ ਗਈ। ਜਿਸ ਕਾਰਨ 3 ਨੌਜਵਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕਾਰ ਉਤੇ ਪਿੰਡ ਸਰਹਾਲੀ ਤੋਂ ਚੋਲਾ ਸਾਹਿਬ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਬਾਲਿਆਵਾਲੇ ਨੇੜੇ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਜਾ ਡਿੱਗੀ ਅਤੇ ਬਾਅਦ ਵਿੱਚ ਨੇੜੇ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ।