Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 8000 ਤੋਂ ਪਾਰ

ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੁਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵਾਂ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 8000 ਨੂੰ ਪਾਰ ਕਰ ਗਈ ਹੈ। ਜਦਕਿ ਹਜ਼ਾਰਾਂ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਫਿਲਹਾਲ ਰਾਹਤ ਬਚਾਅ ਦਾ ਕੰਮ ਅਜੇ ਵੀ ਜਾਰੀ ਹੈ।

ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਤੁਰਕੀ ਦੇ ਰਾਸ਼ਟਰਪਤੀ ਨੇ ਭੂਚਾਲ ਦੇ ਨਾਲ ਪ੍ਰਭਾਵਿਤ ਸੂਬਿਆਂ ’ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ 54000 ਟੈਂਟ ਅਤੇ 1,02,000 ਬਿਸਤਰੇ ਭੇਜੇ ਗਏ ਹਨ। ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ਕਿ ਇਹ ਪੂਰੀ ਦੁਨੀਆ ਲਈ ਸਭ ਤੋਂ ਵੱਡੀ ਤਬਾਹੀ ਹੈ।