Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਤੇਰਾ ਤੇਰਾ ਹੱਟੀ ਵੱਲੋਂ 480 ਪਰਿਵਾਰਾਂ ਨੂੰ ਕਿਤਾਬਾਂ ਅਤੇ ਕਾਪੀਆਂ ਵੰਡੀਆਂ

ਤੇਰਾ ਤੇਰਾ ਹੱਟੀ ਵੱਲੋਂ 480 ਪਰਿਵਾਰਾਂ ਨੂੰ ਕਿਤਾਬਾਂ ਅਤੇ ਕਾਪੀਆਂ ਵੰਡੀਆਂ

ਜਲੰਧਰ,(ਸੰਜੇ ਸ਼ਰਮਾ)- ਤੇਰਾ ਤੇਰਾ ਹੱਟੀ ਵੱਲੋਂ ਲਗਾਇਆ ਗਿਆ ਕਿਤਾਬਾਂ ਦਾ ਲੰਗਰ ਅਰਦਾਸ ਉਪਰੰਤ 480 ਪਰਿਵਾਰਾਂ ਨੂੰ ਕਿਤਾਬਾਂ ਅਤੇ ਕਾਪੀਆਂ ਵੰਡੀਆਂ ਗਈਆਂ ਇਸ ਵਿੱਚ ਪਹੁੰਚੇ ਪਤਵੰਤੇ ਸੱਜਣ ਅਮਿਤ ਸਿੰਘ ਸੰਦਾ ਸੌਰਵ ਸੇਠ ਅਤੇ 13 13 ਹੱਟੀ ਦੇ ਮੁੱਖ ਸੇਵਾਦਾਰ ਸਰਦਾਰ ਤਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੂਰਾ ਸਾਲ ਕਾਪੀਆਂ ਅੱਧੇ ਮੁੱਲ ਤੇ ਦਿੱਤੀਆਂ ਜਾਣਗੀਆਂ ਲੋੜਵੰਦ ਬੱਚਿਆਂ ਨੂੰ ਮੁਫਤ ਕਾਪੀਆਂ ਅਤੇ ਸਟੇਸ਼ਨਰੀ ਦਾ ਸਮਾਨ ਮੁਫਤ ਵੰਡਿਆ ਗਿਆ ਇਸ ਵਿੱਚ ਸੇਵਾਦਾਰ ਜਸਵਿੰਦਰ ਸਿੰਘ ਪਰਮਿੰਦਰ ਸਿੰਘ ਹਰਤਰਮ ਸਿੰਘ ਕਾਰਤਿਕ ਆਰੀਆ ਹਰਮੀਤ ਸਿੰਘ ਲਖਵਿੰਦਰ ਸਿੰਘ ਅਮਨਦੀਪ ਸਿੰਘ ਅਰਮਾਨ ਦੀਵਾਨਸੂ ਅਮਨ ਦੇਸ਼ਨਾ ਮਾਨਿਆ ਰੂਸੀ ਸੋਨੀਆ ਅਮਰਜੀਤ ਕੌਰ ਯਾਦਵਿੰਦਰ ਸਿੰਘ ਜਤਿੰਦਰ ਪਾਲ ਸਿੰਘ ਨੇ ਸਹਿਯੋਗ ਦਿੱਤਾ