Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦਿਓਲ ਨਗਰ ’ਚ ਤੁਲਸੀ ਵਿਆਹ ਕਰਵਾਇਆ

ਦਿਓਲ ਨਗਰ ’ਚ ਤੁਲਸੀ ਵਿਆਹ ਕਰਵਾਇਆ

ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਨਿਲ ਮੀਨਿਆ
ਜਲੰਧਰ, (ਸੰਜੇ ਸ਼ਰਮਾ)-ਦਿਉਲ ਨਗਰ ’ਚ ਤੁਲਸੀ ਵਿਆਹ ਕਰਵਾਇਆ ਗਿਆ। ਇਸ ਮੌਕੇ ’ਤੇ ਭਾਜਪਾ ਜਿਲ੍ਹਾ ਪ੍ਰਧਾਨ ਅਨਿਲ ਮੀਨਿਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਮੁਹੱਲਾ ਵਾਸਿਆਂ ਨੇ ਮੈਨੂੰ ਇਸ ਸ਼ੁੱਭ ਅਵਸਰ ’ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਾਨੂੰ ਸਭ ਨੂੰ ਸਮਾਜ ਵਿਚ ਚੰਗੇ ਕੰਮ ਕਰਦੇ ਰਹਿਣਾ ਚਾਹੀਦਾ ਹੈ। ਇਕ ਦੂਸਰੇ ਦਾ ਸਨਮਾਨ ਕਰਨਾ ਚਾਹੀਦਾ ਹੈ। ਧਰਮ ਕੋਈ ਵੀ ਹੋਵੇ ਉਸ ਦਾ ਸਨਮਾਨ ਕਰਨਾ ਚਾਹੀਦਾ ਹੈ। ਅਸੀਂ ਸਾਰੇ ਹੀ ਇਨਸਾਨ ਹਾਂ। ਇਨ੍ਹਾਂ ਗੱਲਾਂ ਨਾਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਕਿਜੀ ਸ਼ਰਮਾ ਆਦਿ ਇਲਾਕਾ ਵਾਸੀ ਸ਼ਾਮਲ ਹੋਏ।