Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਫਿਰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ ਪਾਰ

ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਫਿਰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ ਪਾਰ

ਨਵੀਂ ਦਿੱਲੀ, ਰਾਸ਼ਟਰੀ ਰਾਜਧਾਨੀ ਅਤੇ ਉਪਰਲੇ ਜਲਗਾਹ ਖੇਤਰਾਂ ‘ਚ ਬਾਰਸ਼ ਕਾਰਨ ਅੱਜ ਸਵੇਰੇ ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਫਿਰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਯਮੁਨਾ ਦਾ ਪਾਣੀ 12 ਘੰਟੇ ਪਹਿਲਾਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਸੀ। ਕੇਂਦਰੀ ਜਲ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਯਮੁਨਾ ਨਦੀ ਦਾ ਜਲ ਪੱਧਰ ਸਵੇਰੇ ਅੱਠ ਵਜੇ 205.48 ਮੀਟਰ ਤੱਕ ਪਹੁੰਚ ਗਿਆ ਸੀ, ਜਿਸ ਦੇ ਸ਼ਾਮ ਛੇ ਵਜੇ ਤੱਕ ਵਧ ਕੇ 205.72 ਮੀਟਰ ਹੋਣ ਦੀ ਸੰਭਾਵਨਾ ਹੈ।