Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਦੁਬਈ ਤੋਂ ਇੰਡੀਗੋ ਦੀ ਫਲਾਈਟ ਵਿੱਚ ਵਿਅਕਤੀ ਨੇ ਮਹਿਲਾ ਕਰੂ ਨਾਲ ਕੀਤੀ ਛੇੜਛਾੜ

ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੀ ਤਾਂ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6E 1428 ਵਿੱਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿੱਚ ਰਜਿੰਦਰ ਸਿੰਘ ਵੀ ਬੈਠਾ ਸੀ, ਜਿਸ ਨੇ ਫਲਾਈਟ ‘ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ। ਜਿਸ ਦੀ ਪਛਾਣ ਜਲੰਧਰ ਦੇ ਕੋਟਲੀ ਵਜੋਂ ਹੋਈ।ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮਾਂ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ।
ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।