Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਧੰਨ-ਧੰਨ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਕੂਟਰ ਮਾਰਕੀਟ ਵਿੱਚ ਲੰਗਰ ਲਗਾਏ ਗਏ

ਧੰਨ-ਧੰਨ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਕੂਟਰ ਮਾਰਕੀਟ ਵਿੱਚ ਲੰਗਰ ਲਗਾਏ ਗਏ

ਜਲੰਧਰ,(ਸੰਜੇ ਸ਼ਰਮਾ)- ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪਹਿਲੀ ਵਾਰ ਪ੍ਰਕਾਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਦੇ ਦਿਨ ਕੀਤਾ ਗਿਆ ਸੀ। ਇਸ ਪ੍ਰਕਾਸ਼ ਪੂਰਬ ਨੂੰ ਮਨਾਉਣ ਲਈ ਸੰਗਤਾਂ ਵਿੱਚ ਬਹੁਤ ਹੀ ਜਿਆਦਾ ਉਤਸਾਹ ਦੇਖਣ ਨੂੰ ਮਿਲਿਆਂ। ਇਸੇ ਸੰਬੰਧ ਵਿੱਚ ਪੁਲੀ-ਅਲੀ ਮੁਹਲਾਂ ਵਿਖੇ ਸਿੱਖ ਤਾਲਮੇਲ ਕਮੇਟੀ ਵਲੋਂ ਤੇ ਟੂ ਵੀਲਰਜ ਡੀਲਰਜ ਐਸੋਸੀਏਸ਼ਨ ਦੇ ਸਹਿਯੋਗ ਨਾਲ ਚਾਵਲਾਂ ਦੇ ਲੰਗਰ ਲਗਾਏ ਗਏ। ਲੰਗਰ ਵੰਡਣ ਦੇ ਨਾਲ ਨਾਲ ਸੰਗਤਾਂ ਤੋ ਵਾਹਿਗੁਰੂ ਦੇ ਜਾਪ ਵੀ ਕਰਵਾਏ ਗਏ। ਲੰਗਰ ਵੰਡਣ ਦੀ ਸੇਵਾ ਸਤਪਾਲ ਸਿੰਘ ਸਿਦਕੀ,ਤਜਿੰਦਰ ਸਿੰਘ ਪਰਦੇਸੀ,ਹਰਪ੍ਰੀਤ ਸਿੰਘ ਨੀਟੁੂ,ਹਰਪ੍ਰੀਤ ਸਿੰਘ ਸੋਨੂੰ,ਮੰਨਮਿੰਦਰ ਸਿੰਘ ਭਾਟੀਆ,ਬੋਬੀ ਬਹਿਲ,ਅਮਲੇਸ ਕੁਮਾਰ,ਜਤਿੰਦਰ ਸਾਹਨੀ,ਅਮਨਦੀਪ ਸਿੰਘ ਟਿੰਕੂ,ਸੁਰਿੰਦਰ ਸਿੰਘ ਦਾਰਾ,ਸੂਰੇਸ਼ ਕੁਮਾਰ ਸਾਲੂ ਆਦਿ ਕਰ ਰਹੇ ਸਨ।