Business Khas

Latest news
ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਸ਼ਿਮਲਾ 'ਚ ਸਕੂਲ ਪ੍ਰਿੰਸੀਪਲ ਦਾ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਭਾਰਤ ਨੇ 7 ਵਿਕਟਾਂ ਨਾਲ ਜਿੱਤਿਆ ਪਹਿਲਾ ਵਨ ਡੇਅ, ਸ਼ੁਭਮਨ ਗਿੱਲ ਨੇ ਅਫਗਾਨ ਗੇਂਦਬਾਜ਼ਾਂ ਨੂੰ ਪਛਾੜਿਆ ਰੇਲਵੇ ਦਾ ਬਦਲਿਆ ਟਾਈਮ ਟੇਬਲ 14 ਤੋਂ 23 ਜੂਨ ਤੱਕ ਤ੍ਰਿਵੇਣੀ ਐਕਸਪ੍ਰੈਸ ਸਮੇਤ 10 ਟ੍ਰੇਨਾਂ ਦੇ ਬਦਲੇ ਰੂਟ शिव भजन संध्या में सुप्रसिद्ध भजन गायक हंसराज रघुवंशी ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੇ ਬਲਬੂਤੇ ਦੁਬਾਰਾ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਦਾ ਦਾਅਵਾ ਦਸਮੇਸ਼ ਨਗਰ ਘਟਨਾ ਬਹੁਤ ਦੁਖਦਾਈ ਹੈ: ਸੁਸ਼ੀਲ ਕੁਮਾਰ ਰਿੰਕੂ ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਬਿਆਸ ਦਰਿਆ ਦਾ ਪਾਣੀ ਪੱਧਰ ਵਧਣ ਨਾਲ ਮੰਡ ਖੇਤਰ ਦੇ ਲੋਕਾਂ 'ਚ ਮੁੜ ਹੜ੍ਹ ਦਾ ਖੌਫ ਦਿੱਲੀ ਵਾਸੀਆਂ ਨੂੰ ਝਟਕਾ! 1 ਤੋਂ 3.30% ਤੱਕ ਮਹਿੰਗੀ ਹੋ ਸਕਦੀ ਹੈ ਬਿਜਲੀ
You are currently viewing ਨਵਜੰਮਿਆ ਬੱਚਾ ਬਾਥਰੂਮ ‘ਚ ਛੱਡ ਕੇ ਜੋੜਾ ਫਰਾਰ

ਨਵਜੰਮਿਆ ਬੱਚਾ ਬਾਥਰੂਮ ‘ਚ ਛੱਡ ਕੇ ਜੋੜਾ ਫਰਾਰ

ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ਦੇ ਲੇਡੀਜ਼ ਵਾਸ਼ਰੂਮ ਵਿੱਚ 7 ​​ਦਿਨਾਂ ਦੇ ਬੱਚੇ ਨੂੰ ਅਣਪਛਾਤੇ ਵਿਅਕਤੀ ਛੱਡ ਕੇ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਾਰਵਾਈ ਕਰਦਿਆਂ ਆਸ ਪਾਸ ਦੇ CCTV ਖੰਗਾਲੇ ਜਿਸ ਵਿਚ ਬੱਚੇ ਨੂੰ ਛੱਡਣ ਵਾਲੇ ਕੁੜੀ ਮੁੰਡਾ ਦੇਖੇ ਜਾ ਸਕਦੇ ਹਨ।ਬਸ ਅੱਡੇ ਦੀ CCTV ਵੀਡੀਓ ਜਾ ਸਕਦਾ ਹੈ ਕਿ ਪਹਿਲਾਂ ਕੁੜੀ 43 ਬਸ ਸਟੈਂਡ ਅੰਦਰ ਬੱਚਾ ਚੁੱਕ ਕੇ ਦਾਖਲ ਹੁੰਦੀ ਹੈ। ਉਸ ਨਾਲ ਉਸ ਦਾ ਸਾਥੀ ਵੀ ਨਜ਼ਰ ਆ ਰਿਹਾ ਹੈ। ਇਸ ਬਾਅਦ ਇਹ ਦੋਵੇਂ ਬੱਚੇ ਨੂੰ ਬਾਥਰੂਮ ‘ਚ ਛੱਡ ਕੇ ਫਰਾਰ ਹੋ ਜਾਂਦੇ ਹਨ।ਬਸ ਅੱਡੇ ਦੇ Exit ਗੇਟ ਤੋਂ ਦੋਵੇਂ ਬਾਹਰ ਨਿਕਲ ਜਾਂਦੇ ਹਨ। ਇਸ ਦੌਰਾਨ ਮੁੰਡਾ ਕਿਸੇ ਹੋਰ ਕੱਪੜਿਆਂ ਵਿੱਚ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਸਫ਼ਾਈ ਦੌਰਾਨ ਜਦੋਂ ਸਫ਼ਾਈ ਕਰਮਚਾਰੀਆਂ ਨੇ ਬੱਚਾ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਜਾਂਚ ਵਿਚ ਜੁਟ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ਦੇ ਲੇਡੀਜ਼ ਵਾਸ਼ਰੂਮ ਵਿੱਚ 7 ​​ਦਿਨਾਂ ਦੇ ਬੱਚੇ ਨੂੰ ਅਣਪਛਾਤੇ ਕੁੜੀ ਮੁੰਡਾ ਛੱਡ ਕੇ ਫਰਾਰ ਹੋ ਗਏ। ਫਿਰ ਸਫ਼ਾਈ ਦੌਰਾਨ ਜਦੋਂ ਸਫ਼ਾਈ ਕਰਮਚਾਰੀਆਂ ਨੇ ਬੱਚਾ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਬੱਚੇ ਦੀ ਉਮਰ 7 ਦਿਨ ਦੱਸੀ ਜਾ ਰਹੀ ਹੈ।ਬੱਚੇ ਨੂੰ ਪੂਰੀ ਤਰ੍ਹਾਂ ਕੱਪੜਿਆਂ ‘ਚ ਲਪੇਟਿਆ ਹੋਇਆ ਸੀ। ਬੱਚਾ ਜ਼ਿੰਦਾ ਅਤੇ ਪੂਰੀ ਤਰ੍ਹਾਂ ਤੰਦਰੁਸਤ ਦੱਸਿਆ ਜਾ ਰਿਹਾ ਹੈ। ਪੁਲਿਸ ਟੀਮ ਵੱਲੋਂ ਮੈਡੀਕਲ ਸਟਾਫ ਦੀ ਮਦਦ ਨਾਲ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਚਸ਼ਮਦੀਦਾਂ ਅਨੁਸਾਰ ਇੱਕ ਲੜਕਾ ਅਤੇ ਇੱਕ ਲੜਕੀ ਬੱਚੇ ਨੂੰ ਵਾਸ਼ਰੂਮ ਵਿੱਚ ਛੱਡ ਕੇ ਭੱਜ ਗਏ ਸਨ