Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ

ਨੀਟੂ ਸ਼ਟਰਾਂਵਾਲਾ ਵੋਟਰਾਂ ਤੋਂ ਖੁਸ਼ ਹੋ ਕੇ ਕਿਉਂ ਰੋਇਆ

ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਤਸਵੀਰ ਸਾਫ ਹੋਣੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਅੱਗੇ ਹੈ। ਜਿੱਤ ਤਕਰੀਬਨ ਸਾਫ ਦਿੱਸ ਰਹੀ ਹੈ।ਇਸ ਦੌਰਾਨ ਇਨ੍ਹਾਂ ਚੋਣਾਂ ਵਿਚ ਚਰਚਿਤ ਨਾਮ ਨੀਟੂ ਸ਼ਟਰਾਂਵਾਲਾ 4200 ਦੇ ਕਰੀਬ ਵੋਟਾਂ ਲੈ ਗਿਆ ਹੈ। ਨੀਟੂ ਨੇ ਇਸ ਦੌਰਾਨ ਗੱਲਬਾਤ ਕਰਦੇ ਹੋਏ ਆਖਿਆ ਹੈ ਕਿ ਵੋਟਰਾਂ ਤੋਂ ਬਹੁਤ ਖੁਸ਼ ਹੈ। ਉਸ ਨੇ ਕਿਹਾ ਕਿ ਇਸ ਵਾਰ ਲੋਕਾਂ ਤੋਂ ਬੜਾ ਖੁਸ਼ ਹੈ, ਚਲੋ ਇਸ ਵਾਰ ਬਦਲਾਅ ਤਾਂ ਆਵੇਗਾ।