Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਨੂਰਮਹਿਲ ਵਿੱਚ ਸ਼੍ਰੀ ਬ੍ਰਾਹਮਣ ਸਭਾ ਵੱਲੋਂ ਪਰਸ਼ੂਰਾਮ ਜਯੰਤੀ ‘ਤੇ ਆਯੋਜਿਤ ਪ੍ਰੋਗਰਾਮ

ਨੂਰਮਹਿਲ ਵਿੱਚ ਸ਼੍ਰੀ ਬ੍ਰਾਹਮਣ ਸਭਾ ਵੱਲੋਂ ਪਰਸ਼ੂਰਾਮ ਜਯੰਤੀ ‘ਤੇ ਆਯੋਜਿਤ ਪ੍ਰੋਗਰਾਮ

ਜਲੰਧਰ, ਸ਼੍ਰੀ ਬ੍ਰਾਹਮਣ ਸਭਾ ਨੂਰਮਹਿਲ ਵੱਲੋਂ ਵਿਸ਼ਨੂੰ ਦੇ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰਿੰਕੂ ਨੇ ਸਾਰਿਆਂ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਦੀਆਂ ਵਧਾਈਆਂ ਦਿੱਤੀਆਂ।

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਵੀ ਸ਼੍ਰੀ ਬ੍ਰਾਹਮਣ ਸਭਾ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਪ੍ਰੋਗਰਾਮ ਦੀ ਵਧਾਈ ਦਿੱਤੀ। ਇਸ ਮੌਕੇ ਸ਼੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਚੇਤਨ ਤਿਵਾੜੀ, ਚੇਅਰਮੈਨ ਸੁਰਿੰਦਰ ਸ਼ਰਮਾ, ਅਵਿਨਾਸ਼ ਪਾਠਕ, ਰਾਜੀਵ ਮਿਸ਼ਰਾ, ਮਨਦੀਪ ਸ਼ਰਮਾ ਅਤੇ ਜੋਸ਼ੀ ਪਰਿਵਾਰ ਸਮੇਤ ਬਹੁਤ ਸਾਰੇ ਲੋਕ ਮੌਜੂਦ ਸਨ।