Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए
You are currently viewing ਨੇਪਾਲ ‘ਚ ਹੜ੍ਹ ਤੇ ਲੈਂਡਸਲਾਈਡ ਨੇ ਤਬਾਹੀ ਮਚਾਈ, 112 ਲੋਕਾਂ ਦੀ ਮੌਤ

ਨੇਪਾਲ ‘ਚ ਹੜ੍ਹ ਤੇ ਲੈਂਡਸਲਾਈਡ ਨੇ ਤਬਾਹੀ ਮਚਾਈ, 112 ਲੋਕਾਂ ਦੀ ਮੌਤ

ਨੇਪਾਲ ਵਿੱਚ ਲਗਾਤਾਰ ਮੀਂਹ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾਈ ਹੋਈ ਹੈ। ਇੱਕ ਮੀਡੀਆ ਰਿਪੋਰਟ ਮੁਤਾਬਕ ਨੇਪਾਲ ਵਿੱਚ ਹੜ੍ਹ ਕਾਰਨ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਗਈ। ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ ਮੀਂਹ ਨਾਲ ਡੁੱਬੇ ਹੋਏ ਹਨ।ਨੇਪਾਲ ਪੁਲਿਸ ਦੇ ਉਪ ਬੁਲਾਰੇ ਬਿਸ਼ਵਾ ਅਧਿਕਾਰੀ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਨੇਪਾਲ ‘ਚ ਹੁਣ ਤੱਕ 112 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 34 ਦੀ ਮੌਤ ਕਾਠਮੰਡੂ ਘਾਟੀ ‘ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਵਿੱਚ 60 ਲੋਕ ਜ਼ਖਮੀ ਵੀ ਹੋਏ ਹਨ। ਜਦਕਿ ਦਰਜਨਾਂ ਲੋਕ ਲਾਪਤਾ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕੁੱਲ 79 ਲੋਕ ਲਾਪਤਾ ਹਨ, ਜਿਨ੍ਹਾਂ ਵਿੱਚੋਂ 16 ਕਾਠਮੰਡੂ ਘਾਟੀ ਵਿੱਚ ਲਾਪਤਾ ਹਨ। ਉਨ੍ਹਾਂ ਦੱਸਿਆ ਕਿ ਤਿੰਨ ਹਜ਼ਾਰ ਤੋਂ ਵੱਧ ਲੋਕਾਂ ਨੂੰ ਵੀ ਬਚਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਦੇਸ਼ ਭਰ ‘ਚ 63 ਥਾਵਾਂ ‘ਤੇ ਮੁੱਖ ਹਾਈਵੇਅ ਜਾਮ ਹੋ ਗਏ ਹਨ।