Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਨਿਯੁਕਤ: ਸ. ਕਮਲਜੀਤ ਸਿੰਘ ਭਾਟਿਆ

ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਨਿਯੁਕਤ: ਸ. ਕਮਲਜੀਤ ਸਿੰਘ ਭਾਟਿਆ

ਸਰਦਾਰ ਕਮਲਜੀਤ ਸਿੰਘ ਭਾਟੀਆ ਬਣੇ ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਸਰਕਾਰ ਨੇ ਵਧਾਇਆ ਕੱਦ
ਜਲੰਧਰ, ਸ਼ਹਿਰ ਦੇ ਦੋ ਵਾਰ ਸੀਨੀਅਰ ਡਿਪਟੀ ਮੇਅਰ ਰਹੇ ਅਤੇ ਪੰਜ ਵਾਰ ਬਣੇ ਕੌਂਸਲਰ ਜਿਨ੍ਹਾਂ ਨੇ ਪਿਛਲੇ ਦਿਨੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ ਸਰਕਾਰ ਨੇ ਉਹਨਾਂ ਦੇ ਕੱਦ ਨੂੰ ਵਧਾਉਂਦਿਆਂ ਉਹਨਾਂ ਨੂੰ ਪੰਜਾਬ ਖਾਦੀ ਬੋਰਡ ਦਾ ਉਪ ਚੇਅਰਮੈਨ ਲਗਾਇਆ ਹੈ ਇਸ ਤੋਂ ਪਹਿਲਾਂ ਉਹਨਾਂ ਨੂੰ ਹਲਕਾ ਕਰਤਾਰਪੁਰ ਦੇ ਪੰਜ ਬਲਾਕਾਂ ਦਾ ਪ੍ਰਭਾਰੀ ਵੀ ਲਗਾਇਆ ਸੀ ਜਿਸ ਤੋਂ ਸਾਬਤ ਹੁੰਦਾ ਕਿ ਸਰਦਾਰ ਕਮਲਜੀਤ ਸਿੰਘ ਭਾਟੀਆ ਦਾ ਪਾਰਟੀ ਵਿੱਚ ਕਿੰਨਾ ਸਨਮਾਨ ਹੈ