Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ’ਚ ਮੀਂਹ ਨੂੰ ਲੈ ਕੇ ਯੈਲੋ ਅਲਰਟ

ਪੰਜਾਬ ਵਿੱਚ ਮੌਸਮ ਆਪਣਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਕਦੇ ਮੀਂਹ ਪੈਂਦਾ ਹੈ ਤੇ ਕਦੇ ਗਰਮੀ ਨੇ ਪ੍ਰੇਸ਼ਾਨ ਕਰ ਦਿੱਤਾ ਹੈ। ਐਤਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਿਲੀ ਪਰ ਇਸ ਤੋਂ ਬਾਅਦ ਮੁੜ ਤੋਂ ਹੁੰਮਸ ਕਾਰਨ ਲੋਕ ਪਰੇਸ਼ਾਨ ਹੋ ਗਏ ਹਨ। ਹੁੰਮਸ ਭਰੀ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ।

ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਮੁੜ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ’ਚ ਅੱਜ ਅਤੇ ਕੱਲ੍ਹ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।