Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਵਿੱਚ ਦੋ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਦੇ ਕਾਰਨ ਹਾਦਸੇ ਵੀ ਵੱਧ ਰਹੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਆਉਣ ਵਾਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਅਨੁਸਾਰ 26 ਅਤੇ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।